Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਜੱਜਾਂ ’ਤੇ ਬਹੁਤ ਜਿ਼ਆਦਾ ਬੋਝ ਹੈ ਤੇ ਸਮੇਂਬੱਧ ਨਿਪਟਾਰੇ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਕੀਤਾ ਖਾਰਜ

ਜੱਜਾਂ ’ਤੇ ਬਹੁਤ ਜਿ਼ਆਦਾ ਬੋਝ ਹੈ ਤੇ ਸਮੇਂਬੱਧ ਨਿਪਟਾਰੇ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਕੀਤਾ ਖਾਰਜ

ਜੱਜਾਂ ’ਤੇ ਬਹੁਤ ਜਿ਼ਆਦਾ ਬੋਝ ਹੈ ਤੇ ਸਮੇਂਬੱਧ ਨਿਪਟਾਰੇ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਕੀਤਾ ਖਾਰਜ
ਨਵੀਂ ਦਿੱਲੀ : ਭਾਰਤ ਦੇਸ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਬਾਂਬੇ ਹਾਈ ਕੋਰਟ ’ਚ ਪੈਂਡਿੰਗ ਇਕ ਪਟੀਸ਼ਨ ਕਿ ਜੱਜਾਂ ’ਤੇ ਬਹੁਤ ਜਿ਼ਆਦਾ ਬੋਝ ਹੈ ਤੇ ਇਸ ਗੱਲ ਦੇ ਨਾਲ ਅਦਾਲਤ ਨੇ ਇਸਦੇ ਸਮੇਂਬੱਧ ਨਿਪਟਾਰੇ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਅਭੈ ਐੱਸ ਓਕਾ ਤੇ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਬਾਂਬੇ ਹਾਈ ਕੋਰਟ ’ਚ 92 ਜੱਜਾਂ ਦੀ ਮਨਜ਼ੂਰੀ ਹੈ, ਪਰ ਫਿਲਹਾਲ ਇੱਥੇ ਸਿਰਫ਼ 64 ਜੱਜ ਹਨ।ਹਰ ਜੱਜ ਕੋਲ 100 ਤੋਂ ਜਿ਼ਆਦਾ ਮਾਮਲੇ ਹਨ ਤੇ ਜਦੋਂ ਅਦਾਲਤ ਕੰਮ ਦੇ ਬੋਝ ’ਚ ਦੱਬੀ ਹੋਈ ਤਾਂ ਅਜਿਹੇ ’ਚ ਨਿਰਦੇਸ਼ ਪਾਸ ਕਰਨਾ ਸੰਭਵ ਨਹੀਂ ਹੈ। ਕਿਉਂਕਿ ਬਾਂਬੇ ਹਾਈ ਕੋਰਟ ਦੇ ਜੱਜਾਂ ’ਤੇ ਜ਼ਿਆਦਾ ਬੋਝ ਹੈ, ਇਸ ਲਈ ਅਜਿਹਾ ਨਿਰਦੇਸ਼ ਜਾਰੀ ਨਹੀਂ ਕੀਤਾ ਜਾ ਸਕਦਾ, ਖਾਸ ਤੌਰ ’ਤੇ ਜਦੋਂ ਪੁਰਾਣੀਆਂ ਅਰਜ਼ੀਆਂ ਪੈਂਡਿੰਗ ਹੋਣ। ਸੁਪਰੀਮ ਕੋਰਟ ਪਟੀਸ਼ਨ ਦੇ ਨਿਪਟਾਰੇ ’ਚ ਦੇਰੀ ਦੇ ਖਿਲਾਫ਼ ਇਕ ਅਪੀਲ ’ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ’ਚ ਕਿਹਾ ਗਿਆ ਸੀ ਕਿ ਇਸਨੂੰ ਕਈ ਵਾਰੀ ਮੁਲਤਵੀ ਕੀਤਾ ਜਾ ਚੁੱਕਾ ਹੈ।

Advertisement
Advertisement
Advertisement
Advertisement
Scroll to Top