Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:30 pm

+91 90915 01313 , +91 90916 01313

punjabbanni@gmail.com
punjabbani@yahoo.com

ਪਿਓ ਨੇ ਪੁੱਤਰ ਦੇ ਸਿਰ ਵਿਚ ਫੋਹੜਾ ਮਾਰ ਉਤਾਰਿਆ ਮੌਤ ਦੇ ਘਾਟ

ਪਿਓ ਨੇ ਪੁੱਤਰ ਦੇ ਸਿਰ ਵਿਚ ਫੋਹੜਾ ਮਾਰ ਉਤਾਰਿਆ ਮੌਤ ਦੇ ਘਾਟ

ਪਿਓ ਨੇ ਪੁੱਤਰ ਦੇ ਸਿਰ ਵਿਚ ਫੋਹੜਾ ਮਾਰ ਉਤਾਰਿਆ ਮੌਤ ਦੇ ਘਾਟ
ਮੌੜ ਮੰਡੀ : ਪੰਜਾਬ ਦੇ ਸ਼ਹਿਰ ਮੌੜ ਮੰਡੀ ਦੇ ਪਿੰਡ ਸੰਦੋਹਾ ਵਿੱਚ ਇੱਕ ਪਿਤਾ ਨੇ ਆਪਣੇ ਹੀ ਪੁੱਤਰ ਦੇ ਸਿਰ ਵਿੱਚ ਫੋਹੜਾ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵੱਜੋਂ ਹੋਈ ਹੈ, ਜੋ ਕਿ ਨਸ਼ੇ ਦਾ ਆਦਿ ਸੀ।ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਗੁਰਸੇਵਕ ਸਿੰਘ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਤੇ ਉਹ ਨਸ਼ੇ ਦਾ ਆਦਿ ਸੀ। ਕੱਲ੍ਹ ਜਦੋਂ ਉਹ ਘਰ ਆਇਆ ਤਾਂ ਆਪਣੇ ਪਿਤਾ ਤੋਂ ਨਸ਼ਾ ਕਰਨ ਲਈ ਪੈਸੇ ਮੰਗਣ ਲੱਗਾ, ਜਦੋਂ ਪਿਤਾ ਹੁਸ਼ਿਆਰ ਸਿੰਘ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਵਾਂ ਪਿਓ-ਪੁੱਤਰ ਵਿੱਚ ਝਗੜਾ ਹੋ ਗਿਆ।ਝਗੜੇ ਦੌਰਾਨ ਪਿਤਾ ਨੇ ਆਪਣੇ ਪੁੱਤਰ ਗੁਰਸੇਵਕ ਸਿੰਘ ਦੀ ਸਿਰ ਵਿੱਚ ਫੋਹੜਾ ਮਾਰ ਦਿੱਤਾ ਤੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਅਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਅਸੀਂ ਪਿਤਾ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਉਸਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।

Advertisement
Advertisement
Advertisement
Advertisement
Scroll to Top