Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਅਧਿਕਾਰੀਆਂ ਨੋਟੀਫਿਕੇਸ਼ਨ ਰਾਹੀਂ ਹਸਪਤਾਲ ਤੋਂ ਇੰਟਰਨ, ਹਾਊਸ ਸਟਾਫ ਅਤੇ ਸੀਨੀਅਰ ਰੈਜ਼ੀਡੈਂਟਾਂ ਸਣੇ 10 ਡਾਕਟਰਾਂ ਨੂੰ ਹਟਾਉਣ ਦਾ ਲਿਆ ਫੈਸਲਾ

ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਅਧਿਕਾਰੀਆਂ ਨੋਟੀਫਿਕੇਸ਼ਨ ਰਾਹੀਂ ਹਸਪਤਾਲ ਤੋਂ ਇੰਟਰਨ, ਹਾਊਸ ਸਟਾਫ ਅਤੇ ਸੀਨੀਅਰ ਰੈਜ਼ੀਡੈਂਟਾਂ ਸਣੇ 10 ਡਾਕਟਰਾਂ ਨੂੰ ਹਟਾਉਣ ਦਾ ਲਿਆ ਫੈਸਲਾ

ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਅਧਿਕਾਰੀਆਂ ਨੋਟੀਫਿਕੇਸ਼ਨ ਰਾਹੀਂ ਹਸਪਤਾਲ ਤੋਂ ਇੰਟਰਨ, ਹਾਊਸ ਸਟਾਫ ਅਤੇ ਸੀਨੀਅਰ ਰੈਜ਼ੀਡੈਂਟਾਂ ਸਣੇ 10 ਡਾਕਟਰਾਂ ਨੂੰ ਹਟਾਉਣ ਦਾ ਲਿਆ ਫੈਸਲਾ
ਕੋਲਕਾਤਾ : ਭਾਰਤ ਦੇਸ਼ ਦੇ ਸੂਬੇ ਕੋਲਕਾਤਾ ’ਚ ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਇੱਕ ਨੋਟੀਫਿਕੇਸ਼ਨ ਰਾਹੀਂ ਹਸਪਤਾਲ ਤੋਂ ਇੰਟਰਨ, ਹਾਊਸ ਸਟਾਫ ਅਤੇ ਸੀਨੀਅਰ ਰੈਜ਼ੀਡੈਂਟਾਂ ਸਣੇ 10 ਡਾਕਟਰਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਇਹ ਸਾਰੇ ਦਸ ਜਣੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਕਰੀਬੀ ਮੰਨੇ ਜਾਂਦੇ ਹਨ। ਘੋਸ਼ ਇਸ ਸਮੇਂ ਸੀ. ਬੀ. ਆਈ. ਦੀ ਹਿਰਾਸਤ ’ਚ ਹੈ ਜਿਸ ਖਿਲਿਾਫ਼ ਕੇਂਦਰੀ ਏਜੰਸੀ ਵੱਲੋਂ ਹਸਪਤਾਲ ’ਚ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਤੇ ਹੱਤਿਆ ਅਤੇ ਵਿੱਤੀ ਬੇਨੇਮੀਆਂ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੱਢੇ ਗਏ 10 ਵਿਅਕਤੀਆਂ ਵਿੱਚੋਂ ਇੱਕ ਹਾਊਸ ਸਟਾਫ ਮੈਂਬਰ ਆਸ਼ੀਸ਼ ਪਾਂਡੇ ਵੀ ਹੈ, ਜੋ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਕਾਰਨ ਪਹਿਲਾਂ ਹੀ ਸੀਬੀਆਈ ਦੀ ਹਿਰਾਸਤ ਵਿੱਚ ਹੈ। ਨੋਟੀਫਿਕੇਸ਼ਨ ਮੁਤਾਬਕ ਸਾਰਿਆਂ ਨੂੰ 72 ਘੰਟਿਆਂ ਦੇ ਅੰਦਰ ਮੈਡੀਕਲ ਕਾਲਜ ਦਾ ਹੋਸਟਲ ਖਾਲੀ ਕਰਨ ਦੀ ਹਦਾਇਤ ਕੀਤੀ ਗਈ ਅਤੇ ਉਨ੍ਹਾਂ ਦੇ ਰਜਿਸਟਰੇਸ਼ਨ ਦਸਤਾਵੇਜ਼ ਢੁੱਕਵੀਂ ਕਾਰਵਾਈ ਲਈ ਬੰਗਾਲ ਮੈਡੀਕਲ ਕੌਂਸਲ ਨੂੰ ਭੇਜੇ ਜਾਣਗੇ।

Advertisement
Advertisement
Advertisement
Advertisement
Scroll to Top