Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੰਗੇ-2020 ਸਬੰਧੀ ਸੁਣਵਾਈ ਦਿੱਲੀ ਹਾਈ ਕੋਰਟ ਸੋਮਵਾਰ ਨੂੰ ਕੀਤੀ ਜਾਵੇਗੀ

ਦਿੱਲੀ ਦੰਗੇ-2020 ਸਬੰਧੀ ਸੁਣਵਾਈ ਦਿੱਲੀ ਹਾਈ ਕੋਰਟ ਸੋਮਵਾਰ ਨੂੰ ਕੀਤੀ ਜਾਵੇਗੀ

ਦਿੱਲੀ ਦੰਗੇ-2020 ਸਬੰਧੀ ਸੁਣਵਾਈ ਦਿੱਲੀ ਹਾਈ ਕੋਰਟ ਸੋਮਵਾਰ ਨੂੰ ਕੀਤੀ ਜਾਵੇਗੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਉੁੱਤਰੀ ਪੂਰਬੀ ਦਿੱਲੀ ’ਚ 2020 ’ਚ ਹੋਏ ਫਿਰਕੂ ਦੰਗਿਆਂ ਦੀ ਕਥਿਤ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਯੂਏਪੀਏ ਤਹਿਤ ਗ੍ਰਿਫ਼ਤਾਰ ਜੇਐੇੱਨਯੁੂ (ਜਵਾਹਰਲਾਲ ਨਹਿਰੂ ਯੂਨੀਵਰਸਿਟੀ) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ 7 ਅਕਤੂਬਰ ਨੂੰ ਸੁਣਵਾਈ ਕਰੇਗੀ। ਮਾਮਲਿਆਂ ’ਚ ਸਹਿ ਮੁਲਜ਼ਮ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਅਤੇ ਗੁਲਫਿਸ਼ਾ ਫਾਤਿਮਾ, ‘ਯੂਨਾਈਟਿਡ ਅਗੇਂਸਟ ਹੇਟ’ ਦੇ ਬਾਨੀ ਖਾਲਿਦ ਸੈਫੀ ਅਤੇ ਹੋਰਨਾਂ ਦੀਆਂ ਜ਼ਮਾਨਤ ਅਰਜ਼ੀਆਂ ਵੀ ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਗਵਾਈ ਵਾਲੇ ਬੈਂਚ ਅੱਗੇ ਨਵੇਂ ਸਿਰੇ ਤੋਂ ਸੁਣਵਾਈ ਲਈ ਸੂਚੀਬੱਧ ਕੀਤੀਆਂ ਗਈਆਂ ਹਨ। ਉਕਤ ਦੰਗਿਆਂ ’ਚ 53 ਵਿਅਕਤੀ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖਮੀ ਹੋਏ ਸਨ। ਦਿੱਲੀ ਪੁਲੀਸ ਨੇ ਖਾਲਿਦ ਨੂੰ ਸਤੰਬਰ 2020 ’ਚ ਗ੍ਰਿਫ਼ਤਾਰ ਕੀਤਾ ਸੀ। ਉਸ ਨੇ 28 ਮਈ ਨੂੰ ਹੇਠਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਦੇ ਹੁਕਮ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ।

Advertisement
Advertisement
Advertisement
Advertisement
Scroll to Top