Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਤੇ ਜੰਮੂੁ-ਕਸ਼ਮੀਰ ’ਚ ਭਾਜਪਾ ਦੀਆਂ ‘ਡਬਲ ਇੰਜਣ’ ਸਰਕਾਰਾਂ ਦਾ ਅੰਤ ਹੋਣ ਜਾ ਰਿਹੈ : ਕੇਜਰੀਵਾਲ

ਹਰਿਆਣਾ ਤੇ ਜੰਮੂੁ-ਕਸ਼ਮੀਰ ’ਚ ਭਾਜਪਾ ਦੀਆਂ ‘ਡਬਲ ਇੰਜਣ’ ਸਰਕਾਰਾਂ ਦਾ ਅੰਤ ਹੋਣ ਜਾ ਰਿਹੈ : ਕੇਜਰੀਵਾਲ

ਹਰਿਆਣਾ ਤੇ ਜੰਮੂੁ-ਕਸ਼ਮੀਰ ’ਚ ਭਾਜਪਾ ਦੀਆਂ ‘ਡਬਲ ਇੰਜਣ’ ਸਰਕਾਰਾਂ ਦਾ ਅੰਤ ਹੋਣ ਜਾ ਰਿਹੈ : ਕੇਜਰੀਵਾਲ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ‘ਡਬਲ ਇੰਜਣ’ ਸਰਕਾਰ ਦਾ ਮਤਲਬ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਬੇਰਜ਼ਗਾਰੀ ਹੈ ਅਤੇ ਇਸ ਕਾਰਨ ਹਰਿਆਣਾ ਤੇ ਜੰਮੂੁ-ਕਸ਼ਮੀਰ ਵਿੱਚ ਭਾਜਪਾ ਦੀਆਂ ਡਬਲ ਇੰਜਣ ਸਰਕਾਰਾਂ ਦਾ ਅੰਤ ਹੋਣ ਜਾ ਰਿਹਾ ਹੈ। ਉਨ੍ਹਾਂ ਇਹ ਦਾਅਵਾ ਛਤਰਸਾਲ ਸਟੇਡੀਅਮ ’ਚ ‘ਜਨਤਾ ਦੀ ਅਦਾਲਤ’ ਪ੍ਰੋਗਰਾਮ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧਦਿਆਂ ਕੀਤਾ। ‘ਆਪ’ ਮੁਖੀ ਨੇ ਆਖਿਆ ਕਿ ਮੈਂ ਪ੍ਰਧਾਨ ਮੰਤਰੀ ਨੂੰ ਦਿੱਲੀ ਚੋਣਾਂ ਤੋਂ ਪਹਿਲਾਂ ਐੱਨਡੀਏ ਸ਼ਾਸਿਤ 22 ਸੂਬਿਆਂ ’ਚ ਮੁਫ਼ਤ ਬਿਜਲੀ ਦੇਣ ਦੀ ਚੁਣੌਤੀ ਦਿੰਦਾ ਹਾਂ। ਜੇਕਰ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਮੈਂ ਭਾਜਪਾ ਲਈ ਪ੍ਰਚਾਰ ਕਰਾਂਗਾ। ਕੇਜਰੀਵਾਲ ਨੇ ਆਖਿਆ ਕਿ ਦਿੱਲੀ ’ਚ ਜਮਹੂਰੀਅਤ ਨਹੀਂ ਅਤੇ ਇੱਥੇ ਉਪ ਰਾਜਪਾਲ ਦਾ ਰਾਜ ਹੈ। ਭਾਜਪਾ ਗਰੀਬ ਵਿਰੋਧੀ ਹੈ, ਜਿਸ ਨੇ ਦਿੱਲੀ ’ਚ ਬੱਸ ਮਾਰਸ਼ਲਾਂ, ਡਾਟਾ ਐਂਟਰੀ ਅਪਰੇਟਰਾਂ ਨੂੰ ਹਟਾ ਦਿੱਤਾ ਅਤੇ ਹੋਮਗਾਰਡਾਂ ਦੀ ਤਨਖਾਹ ਰੋਕ ਲਈ। ਭਾਜਪਾ ਨੇ ਬਿਜਲੀ, ਪਾਣੀ, ਔਰਤਾਂ ਤੋਂ ਬੱਸ ਸਫਰ, ਬਜ਼ੁਰਗਾਂ ਦੀ ਮੁਫ਼ਤ ਤੀਰਥ ਯਾਤਰਾ, ਸਿਹਤ ਤੇ ਸਿੱਖਿਆ ਦੀਆਂ ਸਹੂਲਤਾਂ ਵੀ ਖੋਹ ਲਈਆਂ ।

Advertisement
Advertisement
Advertisement
Advertisement
Scroll to Top