Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:27 pm

+91 90915 01313 , +91 90916 01313

punjabbanni@gmail.com
punjabbani@yahoo.com

ਭੁਪਾਲ ’ਚੋਂ 1814 ਕਰੋੜ ਰੁਪਏ ਮੁੱਲ ਦੀ ਨਸ਼ਾ ਸਮੱਗਰੀ ਬਰਾਮਦ

ਭੁਪਾਲ ’ਚੋਂ 1814 ਕਰੋੜ ਰੁਪਏ ਮੁੱਲ ਦੀ ਨਸ਼ਾ ਸਮੱਗਰੀ ਬਰਾਮਦ

ਭੁਪਾਲ ’ਚੋਂ 1814 ਕਰੋੜ ਰੁਪਏ ਮੁੱਲ ਦੀ ਨਸ਼ਾ ਸਮੱਗਰੀ ਬਰਾਮਦ
ਅਹਿਮਦਾਬਾਦ : ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸਾਂਘਵੀ ਨੇ ਕਿਹਾ ਕਿ ਇਕ ਸਾਂਝੀ ਮੁਹਿੰਮ ਤਹਿਤ ਅਧਿਕਾਰੀਆਂ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਦੀ ਫੈਕਟਰੀ ’ਚੋਂ ਐੱਮਡੀ ਡਰੱਗ ਅਤੇ ਉਸ ਨੂੰ ਬਣਾਉਣ ਵਾਲੀ 1,814 ਕਰੋੜ ਰੁਪਏ ਮੁੱਲ ਦੀ ਸਮੱਗਰੀ ਬਰਾਮਦ ਕੀਤੀ ਹੈ। ਜਾਂਚ ਏਜੰਸੀ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਐਕਸ’ ’ਤੇ ਇਕ ਪੋਸਟ ਪਾ ਕੇ ਦੱਸਿਆ ਕਿ ਗੁਜਰਾਤ ਅਤਿਵਾਦੀ ਵਿਰੋਧੀ ਦਸਤੇ (ਏਟੀਐੱਸ) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ, ਦਿੱਲੀ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਮੁਕਾਬਲੇ ’ਚ ਵੱਡੀ ਪ੍ਰਾਪਤੀ ਲਈ ਗੁਜਰਾਤ ਏਟੀਐੱਸ ਅਤੇ ਐੱਨਸੀਬੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਅਹਿਮ ਹਨ। ਮੰਤਰੀ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਸਮਰਪਣ ਭਾਵਨਾ ਸ਼ਲਾਘਾਯੋਗ ਹੈ ।

Advertisement
Advertisement
Advertisement
Advertisement
Scroll to Top