Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:39 pm

+91 90915 01313 , +91 90916 01313

punjabbanni@gmail.com
punjabbani@yahoo.com

14 ਸਾਲਾ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 10 ਸਾਲ ਦੀ ਕੈਦ

14 ਸਾਲਾ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 10 ਸਾਲ ਦੀ ਕੈਦ

14 ਸਾਲਾ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 10 ਸਾਲ ਦੀ ਕੈਦ
ਮਹਾਰਾਜਗੰਜ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਇਕ ਅਦਾਲਤ ਨੇ ਇੱਕ ਵਿਅਕਤੀ ਨੂੰ 2016 ਵਿਚ 14 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਵਿੱਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਰਕਾਰੀ ਵਕੀਲ ਵਿਜੇ ਨਰਾਇਣ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਜੱਜ (ਪੋਕਸੋ) ਵਿਨੈ ਕੁਮਾਰ ਸਿੰਘ ਨੇ ਬੁੱਧਵਾਰ ਨੂੰ ਦੋਸ਼ੀ ਮਨੋਜ ਸ਼ਰਮਾ ਨੂੰ 7,000 ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਇਸਤਗਾਸਾ ਪੱਖ ਮੁਤਾਬਕ ਇਹ ਘਟਨਾ 27 ਫਰਵਰੀ 2016 ਦੀ ਹੈ ਜਦੋਂ ਮਨੋਜ ਨੇ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਸੀ। ਪੀੜਤ ਦੇ ਪਿਤਾ ਨੇ ਸ਼ਿਕਾਇਤ ਤੋਂ ਬਾਅਦ ਦੋਸ਼ੀ ਵਿਰੁੱਧ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top