ਮੈਂਬਰ ਪਾਰਲੀਮੈਂਟ ਮੀਤ ਹੇਅਰ ਨੂੰ ਹੋਇਆ ਡੇਂਗੂ
ਦੁਆਰਾ: Punjab Bani ਪ੍ਰਕਾਸ਼ਿਤ :Saturday, 26 October, 2024, 09:05 AM

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੂੰ ਹੋਇਆ ਡੇਂਗੂ
ਚੰਡੀਗੜ੍ਹ : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਬੁਖ਼ਾਰ ਹੋ ਗਿਆ ਹੈ । ਜਾਣਕਾਰੀ ਮੁਤਾਬਕ ਡਾਕਟਰਾਂ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਸਿਹਤਯਾਬ ਹੋਣ ਤੱਕ ਘਰ ਵਿਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸ਼ੁਰੂਆਤ ਵਿਚ ਡੇਂਗੂ ਦੀ ਪੁਸ਼ਟੀ ਹੋਣ ਮਗਰੋਂ ਹੁਣ ਉਹਨਾਂ ਦਾ ਬੁਖ਼ਾਰ ਉਤਰ ਗਿਆ ਹੈ ਤੇ ਉਹ ਘਰ ਵਿਚ ਹੀ ਆਰਾਮ ਕਰ ਰਹੇ ਹਨ ।
