Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:30 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਨੇ ਦਿੱਤੀ ਦੋ ਕਰੋੜਾਂ ਦੇ ਦੋ ਰੇਲ ਪ੍ਰਾਜੈਕਟਾਂ ਨੂੰ ਪ੍ਰਵਾਨਗੀ

ਕੈਬਨਿਟ ਨੇ ਦਿੱਤੀ ਦੋ ਕਰੋੜਾਂ ਦੇ ਦੋ ਰੇਲ ਪ੍ਰਾਜੈਕਟਾਂ ਨੂੰ ਪ੍ਰਵਾਨਗੀ

ਕੈਬਨਿਟ ਨੇ ਦਿੱਤੀ ਦੋ ਕਰੋੜਾਂ ਦੇ ਦੋ ਰੇਲ ਪ੍ਰਾਜੈਕਟਾਂ ਨੂੰ ਪ੍ਰਵਾਨਗੀ
ਨਵੀਂ ਦਿੱਲੀ : ਕੇਂਦਰੀ ਕੈਬਨਿਟ ਨੇ ਆਂਧਰਾ ਪ੍ਰਦੇਸ਼, ਤਿਲੰਗਾਨਾ ਅਤੇ ਬਿਹਾਰ ਨਾਲ ਜੁੜੇ ਦੋ ਰੇਲ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ’ਤੇ ਅੰਦਾਜ਼ਨ 6,798 ਕਰੋੜ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ । ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਨਰਕਟੀਆਗੰਜ-ਰਕਸੌਲ-ਸੀਤਾਮੜ੍ਹੀ-ਦਰਭੰਗਾ ਅਤੇ ਸੀਤਾਮੜ੍ਹੀ-ਮੁਜ਼ੱਫਰਪੁਰ ਸੈਕਸ਼ਨ ਨੂੰ ਡਬਲ ਕਰਨ ਅਤੇ ਇਰੂਪਾਲੇਮ ਤੇ ਨਾਮਬੂਰੂ ਵਾਇਆ ਅਮਰਾਵਤੀ ਵਿਚਕਾਰ ਨਵੀਂ ਲਾਈਨ ਦੀ ਉਸਾਰੀ ਨੂੰ ਪ੍ਰਵਾਨਗੀ ਦਿੱਤੀ ਹੈ। ਦੋਵੇਂ ਪ੍ਰਾਜੈਕਟਾਂ ਨਾਲ ਆਂਧਰਾ ਪ੍ਰਦੇਸ਼ ਅਤੇ ਬਿਹਾਰ ਨੂੰ ਲਾਭ ਹੋਵੇਗਾ ਜਿਥੇ ਭਾਜਪਾ ਦੀਆਂ ਭਾਈਵਾਲਾ ਪਾਰਟੀਆਂ ਕ੍ਰਮਵਾਰ ਟੀ. ਡੀ. ਪੀ. ਤੇ ਜਨਤਾ ਦਲ (ਯੂ) ਦੀਆਂ ਸਰਕਾਰਾਂ ਹਨ ।

Advertisement
Advertisement
Advertisement
Advertisement
Scroll to Top