Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਖੰਨਾ ਮੰਡੀ ਪਹੁੰਚ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ

ਦੁਆਰਾ: Punjab Bani ਪ੍ਰਕਾਸ਼ਿਤ :Friday, 25 October, 2024, 10:44 AM

ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਖੰਨਾ ਮੰਡੀ ਪਹੁੰਚ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ
ਖੰਨਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨਾਂ ਦਾ ਹਾਲ ਜਾਨਣ ਲਈ ਖੰਨਾ ਮੰਡੀ ਵਿਚ ਪਹੁੰਚੇ ਹਨ। ਉਹਨਾਂ ਦੱਸਿਆ ਕਿ ਉਹਨਾਂ ਨੇ ਕਿਸਾਨਾਂ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੋਇਆ ਹੈ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਝੋਨੇ ਵਿਚ ਕਿਸਾਨਾਂ ਦੀ ਪ੍ਰੇਸ਼ਾਨੀ ਲਈ ਭਗਵੰਤ ਮਾਨ ਸਰਕਾਰ ਜਿੰਮੇਵਾਰ ਹੈ ।



Scroll to Top