ਪੰਜਾਬ ਸਰਕਾਰ ਕੀਤਾ ਪੈਨਸ਼ਨਰਾਂ ਨੂੰ 30 ਅਕਤੂਬਰ ਤੋਂ ਪਹਿਲਾਂ ਪੈਨਸ਼ਨਾਂ ਜਾਰੀ ਕਰਨ ਦਾ ਫ਼ੈਸਲਾ
ਦੁਆਰਾ: Punjab Bani ਪ੍ਰਕਾਸ਼ਿਤ :Friday, 25 October, 2024, 02:13 PM

ਪੰਜਾਬ ਸਰਕਾਰ ਕੀਤਾ ਪੈਨਸ਼ਨਰਾਂ ਨੂੰ 30 ਅਕਤੂਬਰ ਤੋਂ ਪਹਿਲਾਂ ਪੈਨਸ਼ਨਾਂ ਜਾਰੀ ਕਰਨ ਦਾ ਫ਼ੈਸਲਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੈਨਸ਼ਨਰਾਂ ਨੂੰ 30 ਅਕਤੂਬਰ ਤੋਂ ਪਹਿਲਾਂ ਪੈਨਸ਼ਨਾਂ ਜਾਰੀ ਕਰਨ ਦਾ ਅਹਿਮ ਫ਼ੈਸਲਾ ਲਿਆ ਹੈ, ਜਿਸ ਨਾਲ ਸਿਰਫ਼ ਤਨਖਾਹੀ ਵਰਗ ਹੀ ਨਹੀਂ ਬਲਕਿ ਸਭ ਤੋਂ ਵੱਡੇ ਤਿਓਹਾਰ ਦੀਵਾਲੀ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੀ ਪੈਨਸ਼ਨ ਮਿਲ ਸਕੇਗੀ ।