Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਮੋਦੀ ਨੇ ਜਰਮਨ ਕੰਪਨੀਆਂ ਨੂੰ ਭਾਰਤ ਵਿਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਪ੍ਰਧਾਨ ਮੰਤਰੀ ਮੋਦੀ ਨੇ ਜਰਮਨ ਕੰਪਨੀਆਂ ਨੂੰ ਭਾਰਤ ਵਿਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਪ੍ਰਧਾਨ ਮੰਤਰੀ ਮੋਦੀ ਨੇ ਜਰਮਨ ਕੰਪਨੀਆਂ ਨੂੰ ਭਾਰਤ ਵਿਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨ ਕੰਪਨੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਨਿਵੇਸ਼ ਕਰਨ ਲਈ ਭਾਰਤ ਤੋਂ ਬਿਹਤਰ ਕੋਈ ਜਗ੍ਹਾ ਨਹੀਂ ਹੈ । ਉਨ੍ਹਾਂ ਕਿਹਾ ਕਿ ਭਾਰਤ ਦੀ ਦੀ ਵਿਕਾਸ ਕਥਾ ਦਾ ਹਿੱਸਾ ਬਨਣ ਦਾ ਸਹੀ ਸਮਾਂ ਹੈ । ‘ਏਸ਼ੀਆ ਪੈਸਿਫਿਕ ਕਾਨਫਰੰਸ ਆਫ਼ ਜਰਮਨ ਬਿਜ਼ਨਸ’ ਦੇ 18ਵੇਂ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਿਦੇਸ਼ੀ ਨਿਵਸ਼ਕਾਂ ਲਈ ‘ਮੇਨ ਇਨ ਇੰਡੀਆ’ ਅਤੇ ‘ਮੇਕ ਫਾਰ ਦ ਵਰਲਡ’ ਪਹਿਲ ਵਿਚ ਸ਼ਾਮਲ ਹੋਣ ਦਾ ਸਹੀ ਸਮਾਂ ਹੈ । ਉਨ੍ਹਾਂ ਕਿਹਾ ਕਿ ਜਰਮਨ ਨੇ ਭਾਰਤ ਦੇ ਹੁਨਰਮੰਦ ਕਰਮਚਾਰੀਆਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਸ਼ਾਨਦਾਰ ਹੈ ਕਿਉਂਕਿ ਯੂਰਪੀਅਨ ਰਾਸ਼ਟਰ ਨੇ ਹੁਨਰਮੰਦ ਭਾਰਤੀ ਕਰਮਚਾਰੀਆਂ ਲਈ ਵੀਜ਼ਿਆਂ ਦੀ ਗਿਣਤੀ 20,000 ਤੋਂ ਵਧਾ ਕੇ 90,000 ਕਰਨ ਦਾ ਫੈਸਲਾ ਕੀਤਾ ਹੈ ।

Advertisement
Advertisement
Advertisement
Advertisement
Scroll to Top