Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਕੋਤਵਾਲੀ ਮੁਖੀ ਵਜੋਂ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ  ਨੇ ਸੰਭਾਲਿਆ ਅਹੁਦਾ

ਨਵੇਂ ਕੋਤਵਾਲੀ ਮੁਖੀ ਵਜੋਂ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਨੇ ਸੰਭਾਲਿਆ ਅਹੁਦਾ

ਨਵੇਂ ਕੋਤਵਾਲੀ ਮੁਖੀ ਵਜੋਂ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਨੇ ਸੰਭਾਲਿਆ ਅਹੁਦਾ
ਨਾਭਾ : ਥਾਣਾ ਕੋਤਵਾਲੀ ਨਾਭਾ ਵਿਖੇ ਜਸਵਿੰਦਰ ਸਿੰਘ ਖੋਖਰ ਨਵੇਂ ਸਟੇਸ਼ਨ ਹਾਊਸ ਅਫਸਰ ਵਜੋਂ ਤਾਇਨਾਤ ਹੋਏ ਹਨ ਇਸ ਤੋਂ ਪਹਿਲਾਂ ਉਹ ਬਖਸ਼ੀਵਾਲਾ, ਬਰਨਾਲਾ ਅਤੇ ਘਗਾ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਥਾਣਾ ਕੋਤਵਾਲੀ ਨਾਭਾ ਵਿਖੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਨਾਲ ਮਿਲਣੀ ਕਰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਨੱਥ ਪਾਈ ਜਾਵੇਗੀ ਇਸ ਲੜੀ ਤਹਿਤ ਮੈਰਿਜ ਪੈਲਸਾਂ ਬਾਹਰ ਨਾਕਾਬੰਦੀ ਕਰਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਚੈਕਿੰਗ ਕੀਤੀ ਜਾਵੇਗੀ ਇਸ ਸਬੰਧੀ ਵੱਖ ਵੱਖ ਥਾਵਾਂ ਉੱਤੇ ਨਾਕੇ ਲਗਾ ਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਜਿੱਥੇ ਆਮ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਕਰਦਿਆਂ ਉਨ੍ਹਾਂ ਨੂੰ ਬਿਨਾਂ ਦੇਰੀ ਇਨਸਾਫ਼ ਮਿਲੇਗਾ, ਉਥੇ ਹੀ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ । ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਇਸ ਵਿਚ ਆਮ ਜਨਤਾ ਦਾ ਸਹਿਯੋਗ ਵੀ ਮਿਲਣਾ ਚਾਹੀਦਾ ਹੈ ਕਿਉਂਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਾ ਤਸਕਰੀ ਦਾ ਮੁਕੰਮਲ ਖ਼ਾਤਮਾ ਸੰਭਵ ਨਹੀਂ ਹੈ ।

Advertisement
Advertisement
Advertisement
Advertisement
Scroll to Top