ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਛੁੱਟੀ ਵਾਲੇ ਦਿਨ ਵੀ ਸੁਣੀਆਂ ਲੋਕਾਂ ਦੀਆਂ ਸਿ਼ਕਾਇਤ
ਦੁਆਰਾ: Punjab Bani ਪ੍ਰਕਾਸ਼ਿਤ :Sunday, 27 October, 2024, 04:42 PM

ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਛੁੱਟੀ ਵਾਲੇ ਦਿਨ ਵੀ ਸੁਣੀਆਂ ਲੋਕਾਂ ਦੀਆਂ ਸਿ਼ਕਾਇਤ
ਪਟਿਆਲਾ : ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਸਿ਼ਕਾਇਤਾਂ ਅਤੇ ਤਕਲੀਫਾਂ ਸੁਣੀਆਂ ਅਤੇ ਉਹਨਾਂ ਨੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਫੋਨ ਤੇ ਹੀ ਨਿਪਟਾਰਾ ਕਰਵਾ ਦਿੱਤਾ । ਇਸ ਮੌਕੇ ਉਨ੍ਹਾਂ ਦੇ ਨਾਲ ਦਫਤਰ ਦੇ ਇੰਚਾਰਜ ਜਸਬੀਰ ਸਿੰਘ ਗਾਂਧੀ, ਡਾਕਟਰ ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਕਮਲ ਨੈਨ ਰਾਹੁਲ ਸੈਣੀ, ਮੀਡੀਆ ਸਲਾਹਕਾਰ ਗਜਨ ਸਿੰਘ ,ਸੁਰੇਸ਼ ਰਾਏ, ਮੋਹਿਤ ਕੁਮਾਰ ਬਲਾਕ ਪ੍ਰਧਾਨ, ਪਵਨ ਕੁਮਾਰ, ਗੁਰ ਕਿਰਪਾ ਸਿੰਘ ਸਰਪੰਚ ,ਓਮ ਪ੍ਰਕਾਸ਼ ,ਵੇਕੂ ਝਿਲ ਆਦਿ ਹਾਜ਼ਰ ਸਨ ।
