Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 4:11 am

+91 90915 01313 , +91 90916 01313

punjabbanni@gmail.com
punjabbani@yahoo.com

ਕੇਜਰੀਵਾਲ ਲਈ ਰਿਹਾਇਸ਼ ਦੀ ਮੰਗ ਸਬੰਧੀ ਆਮ ਆਦਮੀ ਪਾਰਟੀ ਨੇ ਕੀਤਾ ਹਾਈਕੋਰਟ ਦਾ ਰੁਖ਼

ਕੇਜਰੀਵਾਲ ਲਈ ਰਿਹਾਇਸ਼ ਦੀ ਮੰਗ ਸਬੰਧੀ ਆਮ ਆਦਮੀ ਪਾਰਟੀ ਨੇ ਕੀਤਾ ਹਾਈਕੋਰਟ ਦਾ ਰੁਖ਼

ਕੇਜਰੀਵਾਲ ਲਈ ਰਿਹਾਇਸ਼ ਦੀ ਮੰਗ ਸਬੰਧੀ ਆਮ ਆਦਮੀ ਪਾਰਟੀ ਨੇ ਕੀਤਾ ਹਾਈਕੋਰਟ ਦਾ ਰੁਖ਼
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਰਾਜਧਾਨੀ ਵਿਚ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕੇਂਦਰ ਨੂੰ ਹਦਾਇਤਾਂ ਦੇਣ ਦੀ ਮੰਗ ਕੀਤੀ ਹੈ । ਆਮ ਆਦਮੀ ਪਾਰਟੀ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਇੱਕ ਕੌਮੀ ਸਿਆਸੀ ਪਾਰਟੀ ਦਾ ਪ੍ਰਧਾਨ ਨਿਯਮਾਂ ਅਨੁਸਾਰ ਦਿੱਲੀ ਵਿੱਚ ਰਿਹਾਇਸ਼ ਦਾ ਹੱਕਦਾਰ ਹੈ, ਇਸ ਲਈ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੂੰ ਨਿਵਾਸ ਅਲਾਟ ਕੀਤਾ ਜਾਵੇ। ਜਸਟਿਸ ਸੰਜੀਵ ਨਰੂਲਾ ਨੇ ਇਸ ਪਟੀਸ਼ਨ ’ਤੇ ਕੇਂਦਰ ਕੋਲੋਂ ਜਵਾਬ ਮੰਗਦਿਆਂ ਮਾਮਲੇ ਦੀ ਸੁਣਵਾਈ 26 ਨਵੰਬਰ ਨਿਰਧਾਰਤ ਕੀਤੀ ਹੈ ।

Advertisement
Advertisement
Advertisement
Advertisement
Scroll to Top