Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਕਰਵਾਇਆ ਦਿਵਾਲੀ ਜਾਗਰੂਕਤਾ 'ਤੇ "ਨੁੱਕੜ ਨਾਟਕ"

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਕਰਵਾਇਆ ਦਿਵਾਲੀ ਜਾਗਰੂਕਤਾ 'ਤੇ "ਨੁੱਕੜ ਨਾਟਕ"

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਕਰਵਾਇਆ ਦਿਵਾਲੀ ਜਾਗਰੂਕਤਾ ‘ਤੇ “ਨੁੱਕੜ ਨਾਟਕ”
ਪਟਿਆਲਾ : ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ 25 ਅਕਤੂਬਰ 2024 ਨੂੰ ਸਮਾਜਿਕ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ “ਗਰੀਨ ਦੀਵਾਲੀ ਜਾਗਰੂਕਤਾ” ਨੂੰ ਉਤਸ਼ਾਹਿਤ ਕਰਦੇ ਹੋਏ ਇੱਕ ਨੁੱਕੜ ਨਾਟਕ (ਸਟ੍ਰੀਟ ਪਲੇ) ਕਰਵਾਇਆ । ਪਹਿਲਾਂ ‘ਜੱਗੀ ਸਵੀਟਸ’ ਅਤੇ ਫਿਰ ‘ਰਾਜਕਮਲ ਸਕੁਏਅਰ’ ਵਿਖੇ ਆਯੋਜਿਤ, ਇਸ ਵਿਚਾਰ-ਪ੍ਰਦਰਸ਼ਿਤ ਨੁੱਕੜ ਨਾਟਕ ਦੇ ਪ੍ਰਦਰਸ਼ਨ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਕੀਤੀ । ਵਿਦਿਆਰਥੀਆਂ ਨੇ ਆਪਣੇ ਨੁੱਕੜ ਨਾਟਕ ਪ੍ਰਦੂਸ਼ਣ ਰਹਿਤ ਦਿਵਾਲੀ ਰਾਹੀਂ ਦਰਸ਼ਕਾਂ ਦੇ ਮਨ ਤੇ ਗਹਿਰਾ ਪ੍ਰਭਾਵ ਛੱਡਿਆ ਤੇ ਭੀੜ ਦਾ ਮਨ ਮੋਹ ਲਿਆ । ਭਾਵਪੂਰਤ ਪ੍ਰਦਰਸ਼ਨਾਂ ਦੇ ਨਾਲ, ਉਨ੍ਹਾਂ ਨੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਵਾਤਾਵਰਨ ਦੀ ਸੰਭਾਲ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਦੇ ਪ੍ਰੇਰਨਾਦਾਇਕ ਸੰਦੇਸ਼ ਨੇ ਭਾਈਚਾਰੇ ਨੂੰ ਰੌਸ਼ਨੀ, ਸਕਾਰਾਤਮਕਤਾ ਅਤੇ ਖੁਸ਼ੀ-ਖੁਸ਼ੀ ਦਿਵਾਲੀ ਨੂੰ ਮਨਾਉਣ ਲਈ ਉਤਸ਼ਾਹਿਤ ਕੀਤਾ ।

Advertisement
Advertisement
Advertisement
Advertisement
Scroll to Top