Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:27 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ
ਚੰਡੀਗੜ੍ਹ, 23 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ । ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ । ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ । ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ ।

Advertisement
Advertisement
Advertisement
Advertisement
Scroll to Top