Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਿਯੰਕਾ ਗਾਂਧੀ ਨੇ ਕੀਤੇ ਵਾਇਨਾਡ ਲੋਕ ਸਭਾ ਹਲਕੇ ਦੀ ਜਿ਼ਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ

ਪ੍ਰਿਯੰਕਾ ਗਾਂਧੀ ਨੇ ਕੀਤੇ ਵਾਇਨਾਡ ਲੋਕ ਸਭਾ ਹਲਕੇ ਦੀ ਜਿ਼ਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ

ਪ੍ਰਿਯੰਕਾ ਗਾਂਧੀ ਨੇ ਕੀਤੇ ਵਾਇਨਾਡ ਲੋਕ ਸਭਾ ਹਲਕੇ ਦੀ ਜਿ਼ਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ
ਵਾਇਨਾਡ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਬੁੱਧਵਾਰ ਨੂੰ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਦੀ ਜਿ਼ਮਨੀ ਚੋਣ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਪਹਿਲੀ ਵਾਰ ਕਿਸੇ ਚੋਣ ਮੈਦਾਨ ਵਿਚ ਨਿੱਤਰ ਆਏ ਹਨ । ਉਨ੍ਹਾਂ ਵਾਇਨਾਡ ਚੋਣ ਦੀ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਕੁਲੈਕਟਰ ਮੇਘਾਸ੍ਰੀ ਕੋਲ ਨਾਮਜ਼ਦਗੀ ਕਾਗਜ਼ਾਂ ਦੇ ਤਿੰਨ ਸੈੱਟ ਦਾਖ਼ਲ ਕੀਤੇ ਹਨ। ਜਦੋਂ ਉਨ੍ਹਾਂ ਕਾਗਜ਼ਾਂ ਉਤੇ ਦਸਤਖ਼ਤ ਕੀਤੇ ਤਾਂ ਉਨ੍ਹਾਂ ਦੇ ਪਤੀ ਰੌਬਰਟ ਵਾਡਰਾ ਅਤੇ ਉਨ੍ਹਾਂ ਦਾ ਪੁੱਤਰ ਉਨ੍ਹਾਂ ਨਾਲ ਸਨ। ਉਨ੍ਹਾਂ ਦੀ ਮਾਤਾ ਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਪਿੱਛੇ ਬੈਠੇ ਸਨ।

Advertisement
Advertisement
Advertisement
Advertisement
Scroll to Top