Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:56 am

+91 90915 01313 , +91 90916 01313

punjabbanni@gmail.com
punjabbani@yahoo.com

ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ

ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ

ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿ਼ਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਇਕ ਪੱਤਰ ਲਿਖ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ। ਸ਼ੋਸ਼ਲ ਮੀਡੀਆ ’ਤੇ ਆਪਣੇ ਅਸਤੀਫੇ ਦੀ ਕਾਪੀ ਪ੍ਰਧਾਨ ਸਾਹਿਬ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੈੱਡ ਆਫਿਸ ਚੰਡੀਗੜ੍ਹ ਦੇ ਨਾਂ ਜਾਰੀ ਕਰਦਿਆਂ ਵਾਇਰਲ ਕੀਤੀ ਵੀਡਿਓ ’ਚ ਸੁਖਵੰਤ ਸਿੰਘ ਥੇਹਗੁੱਜਰ ਨੇ ਦੱਸਿਆ ਕਿ ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੀ.ਏ.ਸੀ. ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਟੇਟ ਡੈਲੀਗੇਟ ਦੇ ਅਹੁਦੇ ’ਤੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਸੀ ।

Advertisement
Advertisement
Advertisement
Advertisement
Scroll to Top