Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:29 am

+91 90915 01313 , +91 90916 01313

punjabbanni@gmail.com
punjabbani@yahoo.com

ਯੂ. ਪੀ. ਸਰਕਾਰ ਦੇ ਨੋਟਿਸ ਖ਼ਿਲਾਫ਼ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਯੂ. ਪੀ. ਸਰਕਾਰ ਦੇ ਨੋਟਿਸ ਖ਼ਿਲਾਫ਼ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਯੂ. ਪੀ. ਸਰਕਾਰ ਦੇ ਨੋਟਿਸ ਖ਼ਿਲਾਫ਼ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਮਕਾਨ ਢਾਹੁਣ ਸਬੰਧੀ ਨੋਟਿਸ ਖ਼ਿਲਾਫ਼ ਬਹਿਰਾਈਚ ਫਿਰਕੂ ਹਿੰਸਾ ਮਾਮਲੇ ਦੇ ਤਿੰਨ ਮੁਲਜ਼ਮਾਂ ਦੀ ਪਟੀਸ਼ਨ ’ਤੇ ਭਲਕੇ 23 ਅਕਤੂਬਰ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਭਲਕ ਤੱਕ ਕੋਈ ਕਾਰਵਾਈ ਨਾ ਕਰਨ ਲਈ ਹੁਕਮ ਵੀ ਦਿੱਤੇ। ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਵਕੀਲ ਸੀਯੂ ਸਿੰਘ ਨੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਸਾਹਮਣੇ ਮਾਮਲੇ ਦਾ ਜ਼ਿਕਰ ਕਰਦਿਆਂ ਤੁਰੰਤ ਸੁਣਵਾਈ ਕੀਤੇ ਜਾਣ ਦੀ ਮੰਗ ਕੀਤੀ। ਸਿੰਘ ਨੇ ਬੈਂਚ ਨੂੰ ਕਿਹਾ, ‘ਇਹ ਉਨ੍ਹਾਂ ਤਿੰਨ ਵਿਅਕਤੀਆਂ ਦੀ ਪਟੀਸ਼ਨ ਹੈ, ਜਿਨ੍ਹਾਂ ਨੂੰ ਮਕਾਨ ਢਾਹੇ ਜਾਣ ਸਬੰਧੀ ਨੋਟਿਸ ਪ੍ਰਾਪਤ ਹੋਏ ਹਨ। ਸਰਕਾਰ ਨੇ ਨੋਟਿਸ ਦਾ ਜਵਾਬ ਦੇਣ ਲਈ ਸਿਰਫ਼ ਤਿੰਨ ਦਿਨ ਦਾ ਸਮਾਂ ਦਿੱਤਾ ਹੈ।’ ਇਸ ਮਗਰੋਂ ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ 23 ਅਕਤੂਬਰ ਤੱਕ ਨੋਟਿਸਾਂ ’ਤੇ ਕੋਈ ਕਾਰਵਾਈ ਨਹੀਂ ਕਰੇਗੀ ।

Advertisement
Advertisement
Advertisement
Advertisement
Scroll to Top