ਹਥਿਆਰ ਤਸਕਰਾਂ ਨਾਲ ਪੁਲਿਸ ਦਾ ਐਨਕਾਉਂਟਰ, ਦੋ ਗ੍ਰਿਫਤਾਰ, ਹਥਿਆਰ ਬਰਾਮਦ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 October, 2024, 08:39 AM

ਹਥਿਆਰ ਤਸਕਰਾਂ ਨਾਲ ਪੁਲਿਸ ਦਾ ਐਨਕਾਉਂਟਰ, ਦੋ ਗ੍ਰਿਫਤਾਰ, ਹਥਿਆਰ ਬਰਾਮਦ
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਵੱਡੇ ਤੜਕੇ ਅੱਜ ਹਥਿਆਰ ਤਸਕਰਾਂ ਨਾਲ ਪੁਲਿਸ ਦਾ ਐਨਕਾਊਂਟਰ ਹੋ ਗਿਆ। ਦੋਵਾਂ ਪਾਸੋਂ ਗੋਲੀਆਂ ਚੱਲੀਆਂ ਜਿਸ ਮਗਰੋਂ ਦੋ ਤਸਕਰ ਗ੍ਰਿਫਤਾਰ ਕਰ ਲਏ ਗਏ ਜਿਹਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।