Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:27 pm

+91 90915 01313 , +91 90916 01313

punjabbanni@gmail.com
punjabbani@yahoo.com

ਤਰਕਸ਼ੀਲ ਮੇਲਾ 26 ਨੂੰ ਸਰੀ ਤੇ 27 ਨੂੰ ਹੋਵੇਗਾ ਐਬਸਫੋਰਡ ਵਿਖੇ

ਤਰਕਸ਼ੀਲ ਮੇਲਾ 26 ਨੂੰ ਸਰੀ ਤੇ 27 ਨੂੰ ਹੋਵੇਗਾ ਐਬਸਫੋਰਡ ਵਿਖੇ

ਤਰਕਸ਼ੀਲ ਮੇਲਾ 26 ਨੂੰ ਸਰੀ ਤੇ 27 ਨੂੰ ਹੋਵੇਗਾ ਐਬਸਫੋਰਡ ਵਿਖੇ
ਸਰੀ : ਤਰਕਸ਼ੀਲ ਸੁਸਾਇਟੀ ਕੈਨੇਡਾ ਬੀਸੀ ਵੱਲੋਂ 19ਵਾਂ ਸਾਲਾਨਾ ਤਰਕਸ਼ੀਲ ਮੇਲਾ 26 ਅਕਤੂਬਰ 2024 ਨੂੰ ਸ਼ਾਮ 5 ਵਜੇ ਬਿੱਲ ਪ੍ਰਫਾਰਮਿੰਗ ਆਰਟ ਸੈਂਟਰ ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਤਰਕਸ਼ੀਲ ਸੋਸਾਇਟੀ ਦੇ ਆਗੂ ਅਵਤਾਰ ਬਾਈ ਅਤੇ ਜਸਵਿੰਦਰ ਹੇਅਰ ਨੇ ਦੱਸਿਆ ਹੈ ਕਿ ਇਸ ਮੇਲੇ ਵਿੱਚ ਪ੍ਰੋਗਰੈਸਿਵ ਕਲਾ ਮੰਚ ਕੈਲਗਰੀ ਵੱਲੋਂ ਡਾ. ਸਾਹਿਬ ਸਿੰਘ ਦੇ ਲਿਖੇ ਅਤੇ ਨਿਰਦੇਸ਼ਿਤ ਕੀਤੇ ਦੋ ਨਾਟਕ ‘ਤੇਰੀ ਕਹਾਣੀ ਮੇਰੀ ਕਹਾਣੀ’ ‘ਐਲ ਐਮ ਆਈ ਏ’ ਖੇਡੇ ਜਾਣਗੇ। ਬੀਰਬਲ ਭਦੌੜ ਦੇ ਜਾਦੂ ਟਰਿੱਕ ਹੋਣਗੇ ਅਤੇ ਮੁੱਖ ਬੁਲਾਰੇ ਡਾ. ਬਲਜਿੰਦਰ ਸੇਖੋਂ ਆਪਣੇ ਵਿਚਾਰ ਪੇਸ਼ ਕਰਨਗੇ।ਇਸੇ ਤਰ੍ਹਾਂ ਅਗਲੇ ਦਿਨ 27 ਅਕਤੂਬਰ 2024 ਨੂੰ ਐਬਸਫੋਰਡ ਵਿਖੇ ਤਰਕਸ਼ੀਲ ਮੇਲੇ ਵਿਚ ਮਸਕੂਈ ਸੈਨਟੇਨੀਅਲ ਆਡੀਟੋਰੀਅਮ ਵਿਖੇ ਬਾਅਦ ਦੁਪਹਿਰ 2 ਵਜੇ ਇਹ ਦੋਵੇਂ ਨਾਟਕ ਖੇਡੇ ਜਾਣਗੇ। ਤਰਕਸ਼ੀਲ ਆਗੂਆਂ ਨੇ ਉਸਾਰੂ ਸੋਚ ਰੱਖਣ ਵਾਲੇ ਭਾਈਚਾਰੇ ਦੇ ਸਮੂਹ ਲੋਕਾਂ ਨੂੰ ਇਹਨਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਹੈ ।

Advertisement
Advertisement
Advertisement
Advertisement
Scroll to Top