Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:47 pm

+91 90915 01313 , +91 90916 01313

punjabbanni@gmail.com
punjabbani@yahoo.com

ਨਸਿ਼ਆਂ ਦੇ ਸੌਦਾਗਰਾਂ ਦਾ ਸਾਥ ਦੇਣ ਵਾਲੇ ਪੁਲਸ ਵਾਲਿਆਂ ਤੇ ਕੇਸ ਦਰਜ

ਨਸਿ਼ਆਂ ਦੇ ਸੌਦਾਗਰਾਂ ਦਾ ਸਾਥ ਦੇਣ ਵਾਲੇ ਪੁਲਸ ਵਾਲਿਆਂ ਤੇ ਕੇਸ ਦਰਜ

ਨਸਿ਼ਆਂ ਦੇ ਸੌਦਾਗਰਾਂ ਦਾ ਸਾਥ ਦੇਣ ਵਾਲੇ ਪੁਲਸ ਵਾਲਿਆਂ ਤੇ ਕੇਸ ਦਰਜ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਨਸਿ਼ਆਂ ਨੂੰ ਜੜੋਂ ਖਤਮ ਕਰਨ ਲਈ ਨਸਿ਼ਆਂ ਦੇ ਸੌਦਾਗਰਾਂ ਤੇ ਉਹਨਾਂ ਨੂੰ ਫਾਇਦਾ ਪਹੁੰਚਾਉਣ ਲਈ ਪੁਲਿਸ ਵਿਭਾਗ ਅੰਦਰਲੀਆਂ ਕਾਲੀਆਂ ਭੇਡਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਦਿੱਤੇ ਗਏ ਆਦੇਸ਼ਾਂ ਤੇ ਕਾਰਵਾਈ ਕਰਦਿਆਂ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਤੇ ਮੋਗਾ ਪੁਲਿਸ ਜਿਲ੍ਹੇ ਅਧੀਨ ਪੈਂਦੇ ਥਾਣਾ ਕੋਟ ਈਸੇ ਖਾਂ ਦੀ ਮਹਿਲਾ ਐਸ ਐਚ ਓ ਅਰਸ਼ਪ੍ਰੀਤ ਕੌਰ ਗਰੇਵਾਲ ਤੇ ਥਾਣੇ ਤੇ ਮੁਨਸ਼ੀ ਤੇ ਇੱਕ ਚੌਂਕੀ ਦੇ ਮੁਣਸ਼ੀ ਸਮੇਤ ਪੰਜ ਜਣਿਆ ਵਿਰੁੱਧ ਇੱਕ ਵੱਡੇ ਸਮਗਲਰ ਨੂੰ ਮਦਦ ਕਰਨ ਦੇ ਦੋਸ਼ ਹੇਠ ਮੁਕਦਮਾ ਦਰਜ ਕੀਤਾ ਗਿਆ ਹੈ ।
ਦੱਸਣ ਯੋਗ ਹੈ ਕਿ ਉਪਰੋਕਤ ਐਸਐਚਓ ਪਹਿਲਾਂ ਪੁਲਿਸ ਜਿਲ੍ਹਾ ਜਗਰਾਉਂ ਵਿੱਚ ਵੀ ਤੈਨਾਤ ਰਹੀ ਹੈ । ਉੱਥੇ ਵੀ ਕਈ ਸੰਗੀਨ ਮਾਮਲਿਆਂ ਤੇ ਮਹਿਲਾ ਐਸ. ਐਚ. ਓ. ਨੇ ਸਬੂਤ ਹੋਣ ਦੇ ਬਾਵਜੂਦ ਵੀ ਪੜਦਾ ਪਾ ਦਿੱਤਾ ਸੀ। ਇਹ ਮੁਕਦਮਾ ਦਰਜ ਹੋਣ ਦੀ ਜਿਉਂ ਹੀ ਖਬਰ ਜੰਗਲ ਦੀ ਅੱਗ ਵਾਂਗ ਫੈਲੀ ਤਾਂ ਜਗਰਾਉਂ ਇਲਾਕੇ ਤੋਂ ਵੀ ਕਈ ਪੀੜਤਾਂ ਦੇ ਖਬਰ ਵਾਲੇ ਡਾਟ ਕਾਮ ਨੂੰ ਫੋਨ ਆਉਣੇ ਸ਼ੁਰੂ ਹੋ ਗਏ ਹਨ।

Advertisement
Advertisement
Advertisement
Advertisement
Scroll to Top