ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਕੱਢਿਆ ਪਾਰਟੀ ’ਚੋਂ ਬਾਹਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 October, 2024, 12:31 PM

ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਕੱਢਿਆ ਪਾਰਟੀ ’ਚੋਂ ਬਾਹਰ
ਚੰਡੀਗੜ੍ਹ : ਕਾਂਗਰਸ ਦੀ ਸਾਬਕਾ ਵਿਧਾਇਕ ਤੇ ਭਾਰਤੀ ਜਨਤਾ ਪਾਰਟੀ ਦੀ ਆਗੂ ਸਤਕਾਰ ਕੌਰ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਦੱਸਣਯੋਗ ਹੈ ਕਿ ਲੰਘੇ ਦਿਨੀਂ ਪੁਲਸ ਵਲੋਂ ਨਸ਼ੇ ਦੀ ਤਸਕਰੀ ਦੇ ਦੋਸ਼ ਹੇਠ ਭਤੀਜੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ।