Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:47 pm

+91 90915 01313 , +91 90916 01313

punjabbanni@gmail.com
punjabbani@yahoo.com

244 ਲਾਭਪਾਤਰੀਆਂ ਨੂੰ 74 ਲੱਖ ਦੀ ਲਾਗਤ ਵਾਲੇ ਵੱਖ-ਵੱਖ ਸਹਾਇਕ ਉਪਕਰਨਾਂ ਦੀ ਵੰਡ

244 ਲਾਭਪਾਤਰੀਆਂ ਨੂੰ 74 ਲੱਖ ਦੀ ਲਾਗਤ ਵਾਲੇ ਵੱਖ-ਵੱਖ ਸਹਾਇਕ ਉਪਕਰਨਾਂ ਦੀ ਵੰਡ

244 ਲਾਭਪਾਤਰੀਆਂ ਨੂੰ 74 ਲੱਖ ਦੀ ਲਾਗਤ ਵਾਲੇ ਵੱਖ-ਵੱਖ ਸਹਾਇਕ ਉਪਕਰਨਾਂ ਦੀ ਵੰਡ
ਸੰਗਰੂਰ, 24 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਲਈ ਮੁਫ਼ਤ ਸਹਾਇਕ ਉਪਕਰਨ ਵੰਡ ਸਮਾਰੋਹ ਕਰਵਾਇਆ ਗਿਆ । ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਿਰਕਤ ਕੀਤੀ । ਸਹਾਇਕ ਕਮਿਸ਼ਨਰ (ਜ) ਉਪਿੰਦਰਜੀਤ ਕੌਰ ਬਰਾੜ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ਦੌਰਾਨ 244 ਲਾਭਪਾਤਰੀਆਂ ਨੂੰ 74 ਲੱਖ ਦੀ ਲਾਗਤ ਵਾਲੇ ਵੱਖ-ਵੱਖ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਗਈ । ਇਨ੍ਹਾਂ ਸਹਾਇਕ ਉਪਕਰਨਾਂ ਵਿੱਚ ਮੋਟਰਾਇਜ਼ਡ ਟਰਾਈਸਾਈਕਲ, ਹੱਥ ਵਾਲੇ ਟਰਾਈਸਾਈਕਲ, ਵੀਲ ਚੇਅਰ, ਕੰਨਾਂ ਵਾਲੀਆਂ ਮਸ਼ੀਨਾਂ, ਬਲਾਇੰਡ ਕਿੱਟਾਂ, ਫੌੜੀਆਂ, ਵਾਕਿੰਗ ਸਟਿੱਕਾਂ, ਸੀਪੀ ਚੇਅਰ, ਰੋਲਏਟਰ, ਨਕਲੀ ਅੰਗ ਤੇ ਕੈਲੀਪਰ ਸ਼ਾਮਲ ਹਨ । ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਸਵੀਰ ਕੌਰ, ਅਮਰੀਕ ਸਿੰਘ, ਮੁਸਕਾਨ, ਮਨੀਸ਼ ਗੋਇਲ, ਮਿੰਟੂ ਬਾਂਸਲ ਡੀ. ਡੀ. ਆਰ. ਸੀ, ਗੁਰਸੇਵਕ ਸਿੰਘ ਸਮਾਜ ਸੇਵੀ, ਕਰਮਜੀਤ ਕੌਰ ਸਮਾਜ ਸੇਵੀ ਅਤੇ ਸ਼ਸ਼ੀ ਗਰਗ ਸਮਾਜ ਸੇਵੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top