Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:35 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਪੰਚ ਜਸਵੀਰ ਸਿੰਘ ਨੇ ਸਮੁੱਚੀ ਪੰਚਾਇਤ ਸਮੇਤ ਕੀਤੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਲ ਮੁਲਾਕਾਤ

ਸਰਪੰਚ ਜਸਵੀਰ ਸਿੰਘ ਨੇ ਸਮੁੱਚੀ ਪੰਚਾਇਤ ਸਮੇਤ ਕੀਤੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਲ ਮੁਲਾਕਾਤ

ਸਰਪੰਚ ਜਸਵੀਰ ਸਿੰਘ ਨੇ ਸਮੁੱਚੀ ਪੰਚਾਇਤ ਸਮੇਤ ਕੀਤੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਲ ਮੁਲਾਕਾਤ
ਨਾਭਾ : ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਹਿਆਣਾ ਖੁਰਦ ਦੇ ਸਰਬਸੰਮਤੀ ਨਾਲ ਬਣੇ ਸਰਪੰਚ ਜਸਵੀਰ ਸਿੰਘ ਨੇ ਸਮੁੱਚੀ ਪੰਚਾਇਤ ਸਮੇਤ ਚੈਅਰਮੈਨ ਜਿਲਾ ਯੋਜਨਾ ਬੋਰਡ ਪਟਿਆਲਾ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ । ਇਸ ਮੋਕੇ ਚੈਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਰਪੰਚ ਜਸਵੀਰ ਸਿੰਘ ਤੇ ਸਮੁਹ ਪੰਚਾਇਤ ਨੂੰ ਵਧਾਈਆਂ ਦਿੰਦਿਆਂ ਸਨਮਾਨਤ ਕੀਤਾ ਤੇ ਕਿਹਾ ਉਹ ਤੇ ਪਿੰਡ ਵਾਸੀ ਵਧਾਈ ਦੇ ਪਾਤਰ ਹਨ ਜਿਨਾਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਸਰਬਸੰਮਤੀ ਨਾਲ ਪੰਚਾਇਤ ਚੁਣੀ ਹੈ । ਉਨ੍ਹਾਂ ਭਰੋਸਾ ਦਿੱਤਾ ਕਿ ਹਿਆਣਾ ਖੁਰਦ ਦੇ ਸਰਵ ਪੱਖੀ ਵਿਕਾਸ ਲਈ ਸਰਕਾਰ ਵਲੋਂ ਗ੍ਰਾਂਟਾਂ ਦਿੱਤੀਆਂ ਜਾਣਗੀਆ ਤੇ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਹਨਾ ਨਾਲ ਜੀਵਨ ਹਿਆਣਾ,ਚਮਕੌਰ ਖੱਟੜਾ ਅਤੇ ਪੰਚਾਇਤ ਮੈਬਰ ਸਰਬਜੀਤ ਸਿੰਘ, ਗੁਰਨਾਮ ਸਿੰਘ, ਗੁਰਪਰੀਤ ਸਿੰਘ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top