Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:20 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਵੱਲੋਂ ਸਥਾਨਕ ਸਰਕਾਰਾਂ ਦੀ ਮੁਹਿੰਮ ਤਹਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੁਆਲੇ ਸਫ਼ਾਈ ਮੁਹਿੰਮ

ਨਗਰ ਨਿਗਮ ਵੱਲੋਂ ਸਥਾਨਕ ਸਰਕਾਰਾਂ ਦੀ ਮੁਹਿੰਮ ਤਹਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੁਆਲੇ ਸਫ਼ਾਈ ਮੁਹਿੰਮ

ਨਗਰ ਨਿਗਮ ਵੱਲੋਂ ਸਥਾਨਕ ਸਰਕਾਰਾਂ ਦੀ ਮੁਹਿੰਮ ਤਹਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੁਆਲੇ ਸਫ਼ਾਈ ਮੁਹਿੰਮ
ਪਟਿਆਲਾ, 28 ਅਕਤੂਬਰ : ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ ਨੇ ਪਟਿਆਲਾ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ, ਜਿਨ੍ਹਾਂ ਵਿੱਚ ਕਾਲੀ ਮਾਤਾ ਮੰਦਰ, ਰੋਡੇਸ਼ਾਹ ਦਰਗਾਹ, ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਅਤੇ ਸਥਾਨਕ ਚਰਚ ਸ਼ਾਮਲ ਹਨ, ਵਿਖੇ ਇੱਕ ਵਿਆਪਕ ਸਫਾਈ ਮੁਹਿੰਮ ਚਲਾਈ ਗਈ । ਇਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਨੇ ਦੱਸਿਆ ਕਿ ਵਲੰਟੀਅਰਾਂ ਨੇ ਨਗਰ ਨਿਗਮ ਦੇ ਨਾਲ ਮਿਲ ਕੇ ਕੂੜੇ ਨੂੰ ਇਕੱਠਾ ਕਰਨ ਅਤੇ ਨਿਪਟਾਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ, ਜਿਸ ਨਾਲ ਇਨ੍ਹਾਂ ਪਵਿੱਤਰ ਥਾਵਾਂ ਦੀ ਪੂਰੀ ਤਰ੍ਹਾਂ ਸਫ਼ਾਈ ਨੂੰ ਯਕੀਨੀ ਬਣਾਇਆ ਗਿਆ । ਡਾ. ਉਬਰਾਏ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਸ਼ਹਿਰ ਵਿਖੇ ਸੈਲਾਨੀਆਂ, ਸ਼ਰਧਾਲੂਆਂ ਅਤੇ ਪੂਜਾ ਕਰਨ ਵਾਲਿਆਂ ਲਈ ਸਾਫ਼ ਬਣਾਈ ਰੱਖਣ ਦੇ ਮਹੱਤਵ ਨੂੰ ਦਰਸਾਉਂਦੀ ਹੈ । ਉਨ੍ਹਾਂ ਕਿਹਾ ਕਿ ਇਹਨਾਂ ਸਥਾਨਾਂ ਦੀ ਰੋਜ਼ਾਨਾ ਦੇਖਭਾਲ ਲਈ ਨਗਰ ਨਿਗਮ ਵਚਨਬੱਧ ਹੈ ।

Advertisement
Advertisement
Advertisement
Advertisement
Scroll to Top