ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਿਯੁਕਤ
ਦੁਆਰਾ: News ਪ੍ਰਕਾਸ਼ਿਤ :Friday, 16 June, 2023, 04:26 PM

ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ
ਅੰਮ੍ਰਿਤਸਰ, 16 ਜੂਨ 2023-
ਐਸ ਜੀ ਪੀ ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ ਹੈ। ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਜਾਰੀ ਰੱਖਿਆ ਜਾਵੇਗਾ।
