Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:28 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਜੇਤੂ ਦਿਖਾਉਣ ਦੀ ਇੰਟੈਲੀਜੈਂਸ ਦੀ ਰਿਪੋਰਟ ਝੂਠੀ ਹੈ :ਚੀਮਾ

ਐਸ. ਜੀ. ਪੀ. ਸੀ. ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਜੇਤੂ ਦਿਖਾਉਣ ਦੀ ਇੰਟੈਲੀਜੈਂਸ ਦੀ ਰਿਪੋਰਟ ਝੂਠੀ ਹੈ :ਚੀਮਾ

ਐਸ. ਜੀ. ਪੀ. ਸੀ. ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਜੇਤੂ ਦਿਖਾਉਣ ਦੀ ਇੰਟੈਲੀਜੈਂਸ ਦੀ ਰਿਪੋਰਟ ਝੂਠੀ ਹੈ :ਚੀਮਾ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਜੇਤੂ ਦਿਖਾਉਣ ਦੀ ਰਿਪੋਰਟ ਝੂਠੀ ਹੈ । ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇੰਟਰਨੈੱਟ ਮੀਡੀਆ ਐਕਸ `ਤੇ ਲਿਖਿਆ ਕਿ ਜਗੀਰ ਕੌਰ ਨੂੰ ਜੇਤੂ ਦਿਖਾਉਣ ਵਾਲੀ ਇੰਟੈਲੀਜੈਂਸ ਦੀ ਝੂਠੀ ਰਿਪੋਰਟ ਬਣਾਉਣ ਵਾਲਿਆਂ ਨੂੰ ਬੇਨਤੀ ਹੈ ਕਿ ਅਜਿਹਾ ਨਾ ਕੀਤਾ ਜਾਵੇ । ਅਸੀਂ ਵੀ ਲੰਮਾ ਸਮਾਂ ਸਰਕਾਰ ’ਚ ਰਹੇ ਹਾਂ। ਇੰਟੈਲੀਜੈਂਸ ਦੀ ਰਿਪੋਰਟ ਇਸ ਈਮੇਲ ਦੀਆਂ ਕਾਪੀਆਂ ਮੁੱਖ ਮੰਤਰੀ ਦੇ ਓਐਸਸੀ ਅਤੇ ਹੋਰਾਂ ਨੂੰ ਨਹੀਂ ਜਾਂਦੀਆਂ ਹਨ । ਇੰਨਾ ਹੀ ਨਹੀਂ, ਅਜਿਹੀਆਂ ਫਾਈਲਾਂ ਨੂੰ ਉੱਚ ਪੱਧਰ `ਤੇ ਅਪਲੋਡ ਕੀਤਾ ਜਾਂਦਾ ਹੈ, ਇਸ ਲਈ ਧੋਖਾਧੜੀ ਕਰਨ ਤੋਂ ਗੁਰੇਜ਼ ਕਰੋ ਜਾਂ ਪਹਿਲਾਂ ਕਿਸੇ ਬਿਹਤਰ ਇੰਟੈਲੀਜੈਂਸ ਅਧਿਕਾਰੀ ਤੋਂ ਇਨ੍ਹਾਂ ਗੱਲਾਂ ਨੂੰ ਜ਼ਰੂਰ ਸਮਝ ਲਓ । ਇਸੇ ਤਰ੍ਹਾਂ ਅਕਾਲੀ ਦਲ ਤੋਂ ਵੱਖ ਹੋਇਆ ਬਾਗੀ ਧੜਾ ਵੀ ਚੋਣ ਮੈਦਾਨ ਵਿਚ ਹੈ, ਜਦੋਂਕਿ ਅਕਾਲੀ ਦਲ ਨੇ ਸਾਬਕਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੈਦਾਨ ਵਿਚ ਉਤਾਰਿਆ ਹੈ । ਵਿਰੋਧੀ ਧੜੇ ਨੂੰ 125 ਮੈਂਬਰਾਂ ਦਾ ਸਮਰਥਨ ਹਾਸਿਲ ਹੈ। ਇਸ ਵਾਰ ਧਾਮੀ ਚੋਣਾਂ ਵਿਚ ਆਪਣੀਆਂ ਪ੍ਰਾਪਤੀਆਂ ਗਿਣਵਾ ਰਹੇ ਹਨ ।

Advertisement
Advertisement
Advertisement
Advertisement
Scroll to Top