Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:00 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਸਰਕਾਰ ਨੇ ਕੀਤਾ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ  ਨੂੰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਣ ਦਾ ਐਲਾਨ

ਪਾਕਿਸਤਾਨ ਸਰਕਾਰ ਨੇ ਕੀਤਾ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਣ ਦਾ ਐਲਾਨ

ਪਾਕਿਸਤਾਨ ਸਰਕਾਰ ਨੇ ਕੀਤਾ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਣ ਦਾ ਐਲਾਨ
ਪਾਕਿਸਤਾਨ : ਭਾਰਤ ਦੇ ਗੁਆਂਢੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਦੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਸਰਕਾਰ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ `ਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖਾਂ ਨੂੰ ਪਾਕਿਸਤਾਨ ਸਰਕਾਰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦੇਵੇਗੀ। ਫਿਲਹਾਲ ਇਹ ਵੀਜ਼ਾ ਸਹੂਲਤ ਦਾ ਭਾਰਤ ਦੇ ਸਿੱਖਾਂ ਲਈ ਐਲਾਨ ਨਹੀਂ ਕੀਤਾ ਗਿਆ ਹੈ।ਪਾਕਿ ਮੰਤਰੀ ਦੀ ਇਹ ਟਿੱਪਣੀ ਉਦੋਂ ਆਈ ਜਦੋਂ ਉਹ ਵੀਰਵਾਰ (31 ਅਕਤੂਬਰ, 2024) ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ। ਗ੍ਰਹਿ ਮੰਤਰਾਲੇ ਦੇ ਇੱਕ ਬਿਆਨ ਅਨੁਸਾਰ, ਉਨ੍ਹਾਂ ਨੇ ਸਵੀਕਾਰ ਕੀਤਾ ਕਿ ਸਿੱਖ ਸ਼ਰਧਾਲੂਆਂ ਨੂੰ ਪਿਛਲੇ ਸਮੇਂ ਵਿੱਚ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।ਗ੍ਰਹਿ ਮੰਤਰੀ ਨਕਵੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਸਿੱਖਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਆਨਲਾਈਨ ਕਰਕੇ ਆਸਾਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ, ਕੈਨੇਡੀਅਨ ਅਤੇ ਯੂ.ਕੇ. ਦੇ ਪਾਸਪੋਰਟ ਧਾਰਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਫੀਸ ਦੇ 30 ਮਿੰਟ ਦੇ ਅੰਦਰ ਆਪਣਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top