Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:56 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਸਰਕਾਰ ਨੇ ਕੀਤਾ ਛੱਠ ਪੂਜਾ ਮੌਕੇ 7 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਦਿੱਲੀ ਸਰਕਾਰ ਨੇ ਕੀਤਾ ਛੱਠ ਪੂਜਾ ਮੌਕੇ 7 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਦਿੱਲੀ ਸਰਕਾਰ ਨੇ ਕੀਤਾ ਛੱਠ ਪੂਜਾ ਮੌਕੇ 7 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਨਵੀਂ ਦਿੱਲੀ : ਪੰਜਾਬ ਦੀ ਰਾਜਧਾਨੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ 7 ਨਵੰਬਰ ਨੂੰ ਛਠ ਪੂਜਾ ਦੇ ਮੌਕੇ ‘ਤੇ ਰਾਸ਼ਟਰੀ ਰਾਜਧਾਨੀ ਵਿਚ ਜਨਤਕ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ 7 ਨਵੰਬਰ ਨੂੰ ਸਰਕਾਰੀ ਛੁੱਟੀ ਐਲਾਨ ਕਰਨ ਦੀ ਬੇਨਤੀ ਕੀਤੀ ਸੀ । ਅਧਿਕਾਰਤ ਹੁਕਮ ਵਿੱਚ ਕਿਹਾ ਗਿਆ ਹੈ ਕਿ ਛੱਠ ਪੂਜਾ ਦਿੱਲੀ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਤਿਉਹਾਰ ਹੈ। ਇਸ ਦੇ ਅਨੁਸਾਰ, ਦਿੱਲੀ ਸਰਕਾਰ ਨੇ ‘ਛੱਠ ਪੂਜਾ’ ਦੇ ਮੌਕੇ ‘ਤੇ 7 ਨਵੰਬਰ, 2024 ਨੂੰ ਜਨਤਕ ਛੁੱਟੀ ਘੋਸ਼ਿਤ ਕਰਨ ਦਾ ਫੈਸਲਾ ਕੀਤਾ ਹੈ ।

Advertisement
Advertisement
Advertisement
Advertisement
Scroll to Top