Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:52 pm

+91 90915 01313 , +91 90916 01313

punjabbanni@gmail.com
punjabbani@yahoo.com

ਏਅਰ ਇੰਡੀਆ ਦੀ ਫਲਾਈਟ ‘ਚ ਮਿਲਿਆ ਕਾਰਤੂਸ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਏਅਰ ਇੰਡੀਆ ਦੀ ਫਲਾਈਟ ‘ਚ ਮਿਲਿਆ ਕਾਰਤੂਸ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਏਅਰ ਇੰਡੀਆ ਦੀ ਫਲਾਈਟ ‘ਚ ਮਿਲਿਆ ਕਾਰਤੂਸ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਨਵੀਂ ਦਿੱਲੀ : ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਕਾਰਤੂਸ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰਤੂਸ ਫਲਾਈਟ ਤੱਕ ਕਿਵੇਂ ਪਹੁੰਚਿਆ। ਇਸ ਸਬੰਧੀ ਏਅਰ ਇੰਡੀਆ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ 27 ਅਕਤੂਬਰ ਦੀ ਹੈ। ਏਅਰਲਾਈਨਜ਼ ਦੇ ਬੁਲਾਰੇ ਨੇ ਦੱਸਿਆ ਕਿ ਜਿਵੇਂ ਹੀ ਫਲਾਈਟ 916 ਦਿੱਲੀ ਹਵਾਈ ਅੱਡੇ ‘ਤੇ ਉਤਰੀ। ਇਸ ਦੀ ਇਕ ਸੀਟ ਦੀ ਜੇਬ ‘ਚੋਂ ਇਕ ਕਾਰਤੂਸ ਮਿਲਿਆ, ਜਿਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਸਬੰਧੀ ਏਅਰਲਾਈਨਜ਼ ਨੇ ਸ਼ਿਕਾਇਤ ਵੀ ਦਰਜ ਕਰਵਾਈ ਹੈ। ਆਈਜੀਆਈ ਏਅਰਪੋਰਟ ਪੁਲਿਸ ਨੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top