Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:44 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਬਾਰਡਰ ਤੇ ਹੋਈ ਇਕ ਹੋਰ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ਤੇ ਹੋਈ ਇਕ ਹੋਰ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ਤੇ ਹੋਈ ਇਕ ਹੋਰ ਕਿਸਾਨ ਦੀ ਮੌਤ
ਰਾਜਪੁਰਾ : ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ `ਤੇ ਕਿਸਾਨ ਮੋਰਚੇ `ਤੇ ਗਏ ਇੱਕ ਹੋਰ ਕਿਸਾਨ ਬਲਵਿੰਦਰ ਸਿੰਘ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ ਹੋ ਗਈ । ਉਸ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ `ਚ ਭਰਤੀ ਕਰਵਾਇਆ ਗਿਆ । ਜਿੱਥੇ ਉਸ ਦੀ ਮੌਤ ਹੋ ਗਈ । ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ । ਉਹ ਮੋਗਾ ਦਾ ਰਹਿਣ ਵਾਲਾ ਸੀ । ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ । ਹਾਲ ਹੀ ਵਿੱਚ ਸਰਕਾਰ ਦੀ ਉਦਾਸੀਨਤਾ ਅਤੇ ਅਣਗਹਿਲੀ ਕਾਰਨ ਉਹ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਿਆ । ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ । ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ `ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ ।

Advertisement
Advertisement
Advertisement
Advertisement
Scroll to Top