Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:01 am

+91 90915 01313 , +91 90916 01313

punjabbanni@gmail.com
punjabbani@yahoo.com

ਧੀਮਾਨ ਭਵਨ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸਾਹ ਨਾਮ ਮਨਾਇਆ

ਧੀਮਾਨ ਭਵਨ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸਾਹ ਨਾਮ ਮਨਾਇਆ

ਧੀਮਾਨ ਭਵਨ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸਾਹ ਨਾਮ ਮਨਾਇਆ
ਪਟਿਆਲਾ, 3 ਨਵੰਬਰ : ਧੀਮਾਨ ਭਵਨ ਸੋਸਾਇਟੀ ਵੱਲੋਂ ਸਰਹਿੰਦੀ ਗੇਟ ਸਥਿਤ ਧੀਮਾਨ ਭਵਨ ਵਿੱਖੇ ਭਗਵਨ ਸ਼੍ਰੀ ਵਿਸ਼ਵਕਰਮਾ ਜੀ ਦਾ ਮਹਾ-ਪੂਜਾ ਉਤਸਵ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ । ਇਸ ਦੌਰਾਨ ਸਭ ਤੋਂ ਪਹਿਲਾ ਪੂਜਾ ਅਤੇ ਹਵਨ ਕੀਤਾ ਗਿਆ, ਜਿਸ ਵਿੱਚ ਅਮਨ-ਸ਼ਾਂਤੀ ਅਤੇ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ ਗਈ । ਇਸ ਮੌਕੇ ਬਤੌਰ ਮੁੱਖ ਮਹਿਮਾਨ ਵੱਜੋਂ ਉਦਯੋਗਪਤੀ ਸ੍ਰੀ ਜੈ ਪ੍ਰਕਾਸ ਮੁੰਡੇ, ਸ੍ਰੀ ਬਾਵਾ ਸਿੰਘ ਲੋਟੇ, ਸਮਾਜ ਸੇਵਕ ਸ੍ਰੀ ਕੁੰਦਨ ਗੋਗੀਆ, ਭਾਜਪਾ ਜਿਲ੍ਹਾਂ ਪਟਿਆਲਾ ਦੇ ਸ਼ਹਿਰੀ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ. ਜਗਜੀਤ ਸਿੰਘ ਸੱਗੂ ਚੇਅਰਮੈਨ ਰਾਮਗੜ੍ਹੀਆ ਅਕਾਲ ਜੱਥੇਬੰਦੀ ਪੰਜਾਬ, ਸ. ਅਮਰਜੀਤ ਸਿੰਘ ਚੇਅਰਮੈਨ ਓ.ਬੀ.ਸੀ. ਫੈਡਰੇਸ਼ਨ ਪੰਜਾਬ ਅਤੇ ਠੇਕੇਦਾਰ ਸ. ਹਰਪਾਲ ਸਿੰਘ ਨੇ ਸ਼ਿਰਕਤ ਕੀਤੀ। ਗਾਇਕ ਸੁਖਵੰਤ ਲਵਲੀ ਅਤੇ ਕਿਰਨ ਬਾਲਾ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਗੁਣਗਾਨ ਕੀਤਾ ਗਿਆ । ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਨੇ ਸਾਰੀਆਂ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੇ ਦਿਖਾਏ ਹੋਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮਗਰੋਂ ਅੰਨਕੂਟ ਲੰਗਰ ਵਰਤਾਇਆ ਗਿਆ । ਸਮਾਗਮ ਦੌਰਾਨ ਸ਼ਾਮ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਗੁਣਗਾਨ ਵੀ ਕੀਤਾ ਗਿਆ । ਇਸ ਮੌਕੇ ਚੇਅਰਮੈਨ ਇੰਦਰਜੀਤ ਬਿਰਦੀ, ਪ੍ਰਧਾਨ ਕੇਦਾਨ ਨਾਥ ਬਾਹੜੇ, ਜਨਰਲ ਸਕੱਤਰ ਸ਼ਾਮ ਕੁਮਾਰ ਮਾਰੂਆ, ਉਪ ਚੇਅਰਮੈਨ ਸੰਦੀਪ ਕੁਮਾਰ (ਟੀਨਾ), ਮੀਤ ਪ੍ਰਧਾਨ ਦਵਾਰਕਾ ਦਾਸ ਦੇਵਗਨ, ਦਵਿੰਦਰ ਪਨੇਸਰ, ਲੇਖਾਕਾਰ ਤੇ ਕੈਸ਼ੀਅਰ ਰਾਜ ਕੁਮਾਰ ਬੰਸਲ, ਫਿਰੋਜ਼ ਕੁਮਾਰ ਬਾਹੜੇ, ਰਜਿੰਦਰ ਰਾਜਪਾਲ, ਨਿਰਦੋਸ਼ ਕੁਮਾਰ ਬੰਸਲ, ਪ੍ਰਦੀਪ ਕੁਮਾਰ ਬਾਂਸਲ ਸਮੇਤ ਸੋਸਾਇਟੀ ਦੇ ਹੋਰ ਵੀ ਮੈਂਬਰ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top