Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:54 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਰ ਦੇ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਉਣ ਕਰਕੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਹੋਈ ਮੌਤ

ਕਾਰ ਦੇ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਉਣ ਕਰਕੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਹੋਈ ਮੌਤ

ਕਾਰ ਦੇ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਉਣ ਕਰਕੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਹੋਈ ਮੌਤ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਸਰਹਿੰਦ ਰੋਡ `ਤੇ ਇਕ ਕਾਰ ਦੇ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਉਣ ਕਰਕੇ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।ਇਸ ਹਾਦਸੇ `ਚ ਮ੍ਰਿਤਕਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ (23) ਪਿੰਡ ਢੈਂਠਲ ਅਤੇ ਹਰਪ੍ਰੀਤ ਸਿੰਘ (22) ਪਿੰਡ ਦਾਨੀਪੁਰ ਦੇ ਤੌਰ `ਤੇ ਹੋਈ ਹੈ ਤੇ ਇਹ ਦੋਵੇਂ ਨੌਜਵਾਨ ਸਮਾਣਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਹਨ। ਥਾਣਾ ਮੁੱਲੇਪੁਰ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨੌਜਵਾਨ ਕਾਰ `ਚ ਸਵਾਰ ਹੋ ਕੇ ਪਟਿਆਲਾ ਤੋਂ ਸਰਹਿੰਦ ਵੱਲ ਆ ਰਹੇ ਸਨ ਅਤੇ ਪਿੰਡ ਜਖਵਾਲੀ ਕੋਲ ਆ ਕੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਦੋਵਾਂ ਨੌਜਵਾਨਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top