Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਮੁਹਾਲੀ ਵਿਚਲੇ ਨਿਆਂਗਾਓ `ਚ ਵਾਪਰੇ ਬੇਅਦਬੀ ਮਾਮਲੇ ’ਚ ਪੁਲਸ ਨੂੰ ਸੂਚਨਾ ਦੇਣ ਵਾਲਾ ਹੀ ਨਿਕਲਿਆ ਆਰੋਪੀ

ਮੁਹਾਲੀ ਵਿਚਲੇ ਨਿਆਂਗਾਓ `ਚ ਵਾਪਰੇ ਬੇਅਦਬੀ ਮਾਮਲੇ ’ਚ ਪੁਲਸ ਨੂੰ ਸੂਚਨਾ ਦੇਣ ਵਾਲਾ ਹੀ ਨਿਕਲਿਆ ਆਰੋਪੀ

ਮੁਹਾਲੀ ਵਿਚਲੇ ਨਿਆਂਗਾਓ `ਚ ਵਾਪਰੇ ਬੇਅਦਬੀ ਮਾਮਲੇ ’ਚ ਪੁਲਸ ਨੂੰ ਸੂਚਨਾ ਦੇਣ ਵਾਲਾ ਹੀ ਨਿਕਲਿਆ ਆਰੋਪੀ
ਮੋਹਾਲੀ : ਪੰਜਾਬ ਦੇ ਸਹਿਰ ਮੁਹਾਲੀ ਵਿਚਲੇ ਨਿਆਂਗਾਓ ਸਥਿਤ ਆਦਰਸ਼ ਨਗਰ `ਚ ਬੇਅਦਬੀ ਦਾ ਮਾਮਲੇ ’ਚ ਪੁਲਸ ਨੂੰ ਸੂਚਨਾ ਦੇਣ ਵਾਲੇ ਆਰੋਪੀ ਸੰਦੀਪ ਵਲੋਂ ਹੀ ਖੁਦ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਪਤਾ ਲੱਗਿਆ ਹੈ ਤੇ ਉਹ ਨਿਆਂਗਾਓ ਆਦਰਸ਼ ਨਗਰ ਦਾ ਰਹਿਣ ਵਾਲਾ ਹੈ । ਉਸ ਨੇ ਦੱਸਿਆ ਕਿ ਉਸ ਨੇ ਡੇਰਾ ਬੱਸੀ ਵਿੱਚ ਕੋਈ ਜ਼ਮੀਨ ਜਿਮੀਦਾਰਾਂ ਤੋਂ ਪੰਜ ਲੱਖ ਰੁਪਏ ਸਾਲ ਦੀ ਠੇਕੇ ’ਤੇ ਲਈ ਹੋਈ ਸੀ ਅਤੇ ਕੁਝ ਸਾਲਾਂ ਤੋਂ 13 ਲੱਖ ਰੁਪਏ ਦੇ ਕਰੀਬ ਜ਼ਮੀਨ ਦਾ ਠੇਕਾ ਬਣਿਆ ਸੀ ਪਰ ਉਸ ਵਲੋਂ ਨਹੀਂ ਦਿੱਤਾ ਜਾ ਰਿਹਾ ਸੀ, ਜਿਸ ਤੇ ਜਿੰਮੀਂਦਾਰ ਵਾਰ-ਵਾਰ ਉਸ ਨੂੰ ਧਮਕੀਆਂ ਦੇ ਰਹੇ ਸਨ ਕਿ ਤੇਰੇ ਘਰੇ ਆ ਕੇ ਸਬਕ ਸਿਖਾਵਾਂਗੇ । ਇਸ ਕਰਕੇ ਹੀ ਉਸ ਨੇ ਚੰਡੀਗੜ੍ਹ ਦੇ ਸੈਕਟਰ ਅੱਠ ਵਿੱਚੋਂ ਗੁਟਕਾ ਸਾਹਿਬ ਖਰੀਦ ਕੇ ਆਪਣੇ ਮੁਹੱਲੇ ਵਿਚ ਉਸਦੇ ਅੰਗ ਪਾੜ ਦਿੱਤੇ ਸੀ ਤਾਂ ਜੋ ਮੁਹੱਲੇ ਵਿੱਚ ਪੁਲਸ ਦਾ ਪਹਿਰਾ ਲੱਗਿਆ ਰਹੇ ਤੇ ਜਿੰ਼ਮੀਦਾਰ ਉਸ ਨੂੰ ਕੁਝ ਨਾ ਕਹਿ ਸਕਣ ।

Advertisement
Advertisement
Advertisement
Advertisement
Scroll to Top