Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:49 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੇ ਕੀਤਾ ਜਿ਼ਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਤੇ ਯੋਜਨਾ ਕਮੇਟੀ ਦਾ ਗਠਨ

ਕਾਂਗਰਸ ਨੇ ਕੀਤਾ ਜਿ਼ਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਤੇ ਯੋਜਨਾ ਕਮੇਟੀ ਦਾ ਗਠਨ

ਕਾਂਗਰਸ ਨੇ ਕੀਤਾ ਜਿ਼ਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਤੇ ਯੋਜਨਾ ਕਮੇਟੀ ਦਾ ਗਠਨ
ਚੰਡੀਗੜ੍ਹ : ਪੰਜਾਬ ਵਿਚ 13 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ ਕਰਦਿਆਂ ਜਿਥੇ ਇਸ ਵਿੱਚ ਸੱਤ ਲੋਕਾਂ ਨੂੰ ਸ਼ਾਮਲ ਕੀਤਾ ਹੈ, ਉਥੇ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਹਲਕਿਆਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ । ਇਸ ਸੂਚੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ `ਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ `ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ । ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਉਮੀਦਵਾਰ ਚੋਣ ਮੈਦਾਨ `ਚ ਉਤਾਰੇ ਹਨ ਪਰ ਅਕਾਲੀ ਦਲ ਵਲੋਂ ਇਨ੍ਹਾਂ ਜ਼ਿਮਨੀ ਚੋਣਾਂ ਤੋਂ ਕਿਨਾਰਾ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top