Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਅਤੇ ਅਗਰਵਾਲ ਚੇਤਨਾ ਸਭਾ ਦਿੱਤਾ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼

ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਅਤੇ ਅਗਰਵਾਲ ਚੇਤਨਾ ਸਭਾ ਦਿੱਤਾ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼

ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਅਤੇ ਅਗਰਵਾਲ ਚੇਤਨਾ ਸਭਾ ਦਿੱਤਾ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼
ਪਟਿਆਲਾ : ਦੀਵਾਲੀ ਦਾ ਤਿਉਹਾਰ ਸਾਰੇ ਭਾਰਤ ਵਿੱਚ ਧੁਮਧਾਮ ਨਾਲ ਮਨਾਇਆ ਜਾਦਾ ਹੈ । ਇਸ ਤਿਉਹਾਰ ਨੂੰ ਸਾਰੇ ਲੋਕ ਸ਼ਰਧਾ ਨਾਲ ਮਨਾਉਂਦੇ ਹਲ ਅਤੇ ਦੇਵੀ ਲਕਸ਼ਮੀ, ਗਨੇਸ਼ ਜੀ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਰਾਮ ਚੰਦਰ ਜੀ ਦੇ ਆਯੋਧਿਆ ਪਹੁੰਚਨ ਤੇ ਪਟਾਕੇ ਵਗੈਰਾ ਵੀ ਚਲਾਏ ਜਾਂਦੇ ਹਨ। ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਅਤੇ ਅਗਰਵਾਲ ਚੇਤਨਾ ਸਭਾ ਵਲੋਂ ਲੋਕਾਂ ਨੂੰ ਪ੍ਰਦੂਸ਼ਨ ਰਹਿਤ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਸੋਸਾਇਟੀ ਵਲੋਂ ਬਾਰਾਦਰੀ ਗਾਰਡਨ ਅਤੇ ਅਗਰਵਾਲ ਚੇਤਨਾ ਸਭਾ ਪਾਰਕ ਸਾਈ ਮਾਰਕੀਟ ਵਿੱਚ ਪ੍ਰਦੂਸ਼ਨ ਰਹਿਤ ਗਰੀਨ ਦੀਵਾਲੀ ਮਨਾਈ ਗਈ । ਮਿਠਾਈਆਂ ਅਤੇ ਧੂਆ ਰਹਿਤ ਫੁਲਝੜੀਆਂ ਚਲਾਕੇ ਇਸ ਖੂਬਸੂਰਤ ਤਿਉਹਾਰ ਨੂੰ ਮਨਾਇਆ ਗਿਆ। ਸਾਰੇ ਲੋਕਾਂ ਵਲੋਂ ਗਰੀਨ ਦੀਵਾਲੀ ਅਤੇ ਪ੍ਰਦੂਸ਼ਨ ਰਹਿਤ ਦੀਵਾਲੀ ਨੂੰ ਮਹੱਤਵ ਦਿੱਤਾ ਗਿਆ । ਇਸ ਅਵਸਰ ਤੇ ਕਮਲ ਗੋਇਲ ਵਿੱਤ ਸਕੱਤਰ, ਵਿਜੇ ਕੁਮਾਰ ਗੋਇਲ ਪ੍ਰਧਾਨ ਸੋਸਾਇਟੀ, ਲਕਸ਼ਮੀ ਗੁਪਤਾ, ਡਾ. ਅਨਿਲ ਗੋਇਲ, ਸ਼ੰਕਰ ਲਾਲ, ਪਰਕਾਸ਼ ਚੰਦ, ਅਨਿਲ ਗਰਗ ਆਦਿ ਹਾਜਰ ਸਨ ।

Advertisement
Advertisement
Advertisement
Advertisement
Scroll to Top