Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:16 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੌੜਵੰਦ ਮਰੀਜਾ ਨੂੰ ਸਮੱਗਰੀ ਵੰਡਣੀ ਸ਼ਲਾਘਾਯੋਗ ਸ. ਸਿ਼ਵਦੁਲਾਰ ਸਿੰਘ ਢਿੱਲੋਂ

ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੌੜਵੰਦ ਮਰੀਜਾ ਨੂੰ ਸਮੱਗਰੀ ਵੰਡਣੀ ਸ਼ਲਾਘਾਯੋਗ ਸ. ਸਿ਼ਵਦੁਲਾਰ ਸਿੰਘ ਢਿੱਲੋਂ

ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੌੜਵੰਦ ਮਰੀਜਾ ਨੂੰ ਸਮੱਗਰੀ ਵੰਡਣੀ ਸ਼ਲਾਘਾਯੋਗ ਸ. ਸਿ਼ਵਦੁਲਾਰ ਸਿੰਘ ਢਿੱਲੋਂ
ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬਰਾਂਚ ਚੰਡੀਗੜ ਦੇ ਸਕੱਤਰ ਸ. ਸਿ਼ਵਦੁਲਾਰ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੌੜਵੰਦ ਮਰੀਜ਼ਾਂ ਨੂੰ ਮੈਡੀਕਲ ਸੁਪਰਡੈਟ ਸ੍ਰੀ ਗਰੀਸ਼ ਸਾਹਨੀ ਜੀ ਦੀ ਰਹਨੂਮਾਈ ਵਿੱਚ ਦੀਵਾਲੀ ਦੇ ਮੌਕੇ ਤੇ ਦਾਖਲ ਮਰੀਜਾ ਨੂੰ ਫਲ, ਕੰਬਲ, ਮਾਸਕ, ਗਾਉਨ ਦਿੱਤੇ ਗਏ ਜਿਸ ਵਿੱਚ ਮੁੱਖ ਮਹਿਮਾਨ ਸ. ਸਿ਼ਵਦੁਲਾਰ ਸਿੰਘ ਢਿੱਲੋਂ ਜੀ ਨੇ ਸਿ਼ਰਕਤ ਕੀਤੀ। ਪੋ੍ਰਗਰਾਮ ਦੀ ਪ੍ਰਧਾਨਗੀ ਮੈਡੀਕਲ ਸੁਪਰਡੈਟ ਸ੍ਰੀ ਗਰੀਸ਼ ਸਾਹਨੀ ਜੀ ਨੇ ਕੀਤੀ ਅਤੇ ਇਸ ਪ੍ਰਗੋਰਾਮ ਦਾ ਉਦਘਾਟਨ ਕਰਦੇ ਸਮੇ ਸ. ਅਮਰਜੀਤ ਸਿੰਘ ਸੀਨੀਅਰ ਫੀਲਡ ਅਫ਼ਸਰ, ਸ. ਕੁਲਵਿੰਦਰ ਸਿੰਘ ਫੀਲਡ ਅਫ਼ਸਰ,ਸ. ਉਪਕਾਰ ਸਿੰਘ ਪ੍ਰਧਾਨ ਗਿਆਨ ਜ਼ੋਤੀ ਐਜੂਕੇਸ਼ਨ ਸੋਸਾਇਟੀ ਵੀ ਸ਼ਾਮਲ ਸਨ । ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਵਾ ਕੇਂਦਰ ਦੇ ਪਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਤੇ ਸਮੂਹ ਸਟਾਫ ਨੇ ਸਹਿਯੋਗ ਦਿੱਤਾ। ਇਸ ਮੌਕੇ ਸਬੋਧਨ ਕਰਦਿਆ ਸਕੱਤਰ ਸ. ਸਿ਼ਵਦੁਲਾਰ ਸਿੰਘ ਢਿੱਲੋਂ ਜੀ ਨੇ ਕਿਹਾ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਵਾ ਕੇਂਦਰ ਪੰਜਾਬ ਸਾਕੇਤ ਹਸਪਤਾਲ ਪਟਿਆਲਾ ਬਹੁਤ ਹੀ ਵਧੀਆ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਖਾਣਾ, ਦਵਾਇਆ , ਰਹਿਣ ਸਹਿਣ ਮੁਫਤ ਹੈ । ਹਰ ਸਾਲ ਜਰੂਰਤਮੰਦ ਮਰੀਜਾ ਨੂੰ ਦੀਵਾਲੀ ਦੇ ਮੌਕੇ ਤੇ ਫਲ, ਕੰਬਲ, ਮਾਸਕ, ਗਾਉਨ ਦੀ ਸਮਗਰੀ ਵੰਡੀ ਜਾਂਦੀ ਹੈ । ਅੱਗੇ ਵੀ ਆਉਣ ਵਾਲੇ ਸਮੇ ਤੇ ਇਹ ਵਧੀਆ ਉਪਰਾਲੇ ਕੀਤੇ ਜਾਣਗੇ। ਸਾਰੇ ਮਰੀਜਾਂ ਨੂੰ ਦੀਵਾਲੀ ਦੀਆਂ ਸ਼ੁਭ ਕਾਮਨਾਵਾ ਦਿੱਤੀਆ ਗਈਆਂ ।

Advertisement
Advertisement
Advertisement
Advertisement
Scroll to Top