Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਿੱਤ ਸਕੱਤਰ ਚੁਣੇ ਗਏ ਪਰਮਜੀਤ ਸਿੰਘ ਰੰਧਾਵਾ

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਿੱਤ ਸਕੱਤਰ ਚੁਣੇ ਗਏ ਪਰਮਜੀਤ ਸਿੰਘ ਰੰਧਾਵਾ

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਿੱਤ ਸਕੱਤਰ ਚੁਣੇ ਗਏ ਪਰਮਜੀਤ ਸਿੰਘ ਰੰਧਾਵਾ
ਗੁਰਦਾਸਪੁਰ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ’ਚ ਸਥਾਨਕ ਕਸਬਾ ਵਾਸੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਿਖੇ ਤਾਇਨਾਤ ਪਰਮਜੀਤ ਸਿੰਘ ਪੰਮਾ ਰੰਧਾਵਾ 124 ਵੋਟਾਂ ਲੈ ਕੇ ਵਿੱਤ ਸਕੱਤਰ ਚੁਣੇ ਗਏ ਹਨ। ਸ. ਪੰਮਾ ਰੰਧਾਵਾ ਕਰਮਚਾਰੀ ਐਸੋਸੀਏਸ਼ਨ ’ਚ ਨੀਲਾ ਗਰੁੱਪ ਵਲੋਂ ਚੋਣ ਲੜੇ ਸਨ ਅਤੇ ਇਸ ਤੋਂ ਪਹਿਲਾਂ ਉਹ ਐਸੋਸੀਏਸ਼ਨ ’ਚ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਕਾਰਜਕਰਨੀ ਮੈਂਬਰ ਤੋਂ ਇਲਾਵਾ ਦਫ਼ਤਰੀ ਸਕੱਤਰ ਦੇ ਅਹੁਦੇ ਦੀ ਚੋਣ ਵੀ ਜਿੱਤ ਕੇ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ’ਤੇ ਵਿੱਤ ਸਕੱਤਰ ਪਰਮਜੀਤ ਸਿੰਘ ਪੰਮਾ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ’ਚ ਨੀਲਾ ਗਰੁੱਪ ਕਰਮਚਾਰੀਆਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਚੁੱਕਦਾ ਆ ਰਿਹਾ ਹੈ ਅਤੇ ਇਸ ਵਾਰ ਮੁਕੰਮਲ ਹੋਈ ਚੋਣ ਦੌਰਾਨ ਪ੍ਰਧਾਨ ਰਮਨਦੀਪ ਕੌਰ ਗਿੱਲ ਸਮੇਤ ਸਾਰੇ ਅਹੁਦਿਆਂ ’ਤੇ ਨੀਲਾ ਗਰੁੱਪ ਕਾਬਜ਼ ਰਿਹਾ ਹੈ ।

Advertisement
Advertisement
Advertisement
Advertisement
Scroll to Top