ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਡੇਰਾ ਬਿਆਸ ਮੁਖੀ ਨੇ ਕੀਤੀ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 05 November, 2024, 02:17 PM

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਡੇਰਾ ਬਿਆਸ ਮੁਖੀ ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 5 ਨਵੰਬਰ : ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਰਾਜ ਭਵਨ ਵਿਖੇ ਮੁਲਾਕਾਤ ਕੀਤੀ । ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕਰਦਿਆਂ ਲਿਖਿਆ ਕਿ “ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਮਿਲ ਕੇ ਬਹੁਤ ਖੁਸ਼ੀ ਮਹਿਸੂਸ ਹੋਈ ।