Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:21 am

+91 90915 01313 , +91 90916 01313

punjabbanni@gmail.com
punjabbani@yahoo.com

ਉਰਦੂ ਬੋਲ-ਬੋਲ ਕੇ ਮਨਪ੍ਰੀਤ ਬਾਦਲ ਨੇ 16 ਸਾਲ ਲੰਘਾ ਦਿੱਤੇ : ਭਗਵੰਤ ਮਾਨ ਦਾ ਤਿੱਖਾ ਤੰਜ

ਉਰਦੂ ਬੋਲ-ਬੋਲ ਕੇ ਮਨਪ੍ਰੀਤ ਬਾਦਲ ਨੇ 16 ਸਾਲ ਲੰਘਾ ਦਿੱਤੇ : ਭਗਵੰਤ ਮਾਨ ਦਾ ਤਿੱਖਾ ਤੰਜ

ਉਰਦੂ ਬੋਲ-ਬੋਲ ਕੇ ਮਨਪ੍ਰੀਤ ਬਾਦਲ ਨੇ 16 ਸਾਲ ਲੰਘਾ ਦਿੱਤੇ : ਭਗਵੰਤ ਮਾਨ ਦਾ ਤਿੱਖਾ ਤੰਜ
ਗਿੱਦੜਬਾਹਾ : ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਤੇ ਤਿੱਖਾ ਤੰਜ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਪੁਰਾਣੇ ਸਾਥੀ ਮਨਪ੍ਰੀਤ ਬਾਦਲ ਨੇ ਉਰਦੂ ਬੋਲ ਬੋਲ ਕੇ 16 ਸਾਲ ਲੰਘਾ ਦਿੱਤੇ। ਮਾਨ ਨੇ ਕਿਹਾ ਕਿ, ਮੈਨੂੰ ਪੀਪੀਪੀ ਵਿੱਚ ਲਿਆ ਕੇ ਮਨਪ੍ਰੀਤ ਖੁਦ ਪਾਰਟੀ ਬਦਲ ਗਿਆ । ਪਾਰਟੀ ਬਦਲ ਕੇ ਮਨਪ੍ਰੀਤ ਨੇ ਕਾਂਗਰਸ ਤਰਫ਼ੋਂ ਚੋਣ ਲੜੀ ਅਤੇ ਅੱਜ ਕੱਲ੍ਹ ਉਹ ਭਾਜਪਾ ਵਿੱਚ ਹਨ, ਪਰ ਮੈਂ ਅੱਜ ਵੀ ਉੱਥੇ ਹੀ ਖੜ੍ਹਾ ਹਾਂ ।

Advertisement
Advertisement
Advertisement
Advertisement
Scroll to Top