Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:53 pm

+91 90915 01313 , +91 90916 01313

punjabbanni@gmail.com
punjabbani@yahoo.com

ਬਸ ਤੇ ਮੋਟਰਸਾਇਕਲ ਦੀ ਟੱਕਰ ਚ ਇੱਕ ਦੀ ਮੋਤ ਦੂਜਾ ਫੱਟੜ

ਬਸ ਤੇ ਮੋਟਰਸਾਇਕਲ ਦੀ ਟੱਕਰ ਚ ਇੱਕ ਦੀ ਮੋਤ ਦੂਜਾ ਫੱਟੜ

ਬਸ ਤੇ ਮੋਟਰਸਾਇਕਲ ਦੀ ਟੱਕਰ ਚ ਇੱਕ ਦੀ ਮੋਤ ਦੂਜਾ ਫੱਟੜ
-ਪੁਲਸ ਵਲੋਂ ਬਸ ਡਰਾਇਵਰ ਤੇ ਮਾਮਲਾ ਦਰਜ
ਨਾਭਾ 4 ਨਵੰਬਰ : ਥਾਣਾ ਸਦਰ ਪੁਲਸ ਨੇ ਬਸ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਕੋਈ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ ਪੁਲਸ ਵਲੋਂ ਬਸ ਡਰਾਈਵਰ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ । ਮੁਲਜਮ ਬਸ ਡਰਾਈਵਰ ਦੀ ਪਛਾਣ ਸੰਜੀਵ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਭੁੱਲਰਹੇੜੀ ਵਜੋ ਹੋਈ । ਸ਼ਿਕਾਇਤ ਕਰਤਾ ਇੰਦਰਜੀਤ ਸਿੰਘ ਪੁੱਤਰ ਜੰਗ ਸਿੰਘ ਵਾਸੀ ਜੀਵਨ ਨਗਰ ਹਰੇੜੀ ਰੋਡ ਸੰਗਰੂਰ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕੀ ਮੇਰਾ ਲੜਕਾ ਜਸਵਿੰਦਰ ਸਿੰਘ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਪਟਿਆਲਾ ਰੋਡ ਰਾਧਾ ਸੁਆਮੀ ਡੇਰੇ ਦੇ ਨਜਦੀਕ ਜਾ ਰਿਹਾ ਸੀ ਤਾਂ ਸਾਹਮਣੇ ਆ ਰਹੀ ਬਸ ਜੋ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਬਸ ਨੇ ਕੱਟ ਮਾਰਿਆ, ਜਿਸ ਕਾਰਨ ਜਸਵਿੰਦਰ ਸਿੰਘ ਦੀ ਇਸ ਐਕਸੀਡੈਂਟ ਵਿੱਚ ਮੋਤ ਹੋ ਗਈ ਜਦੋਂ ਕਿ ਦੂਸਰੇ ਵਿਅਕਤੀ ਦੇ ਕਾਫੀ ਸੱਟਾਂ ਲੱਗੀਆਂ ਸ਼ਿਕਾਇਤ ਕਰਤਾ ਦੇ ਬਿਆਨਾਂ ਤੇ ਪੁਲਸ ਨੇ ਬਸ ਡਰਾਈਵਰ ਖਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ । 

Advertisement
Advertisement
Advertisement
Advertisement
Scroll to Top