Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 6:16 pm

+91 90915 01313 , +91 90916 01313

punjabbanni@gmail.com
punjabbani@yahoo.com

ਗਲੇ `ਚ ਟੌਫੀ ਚਿਪਕਣ ਕਾਰਨ 4 ਸਾਲ ਦੇ ਬੱਚੇ ਦੀ ਮੌਤ, 3 ਘੰਟੇ ਤੜਪਦਾ ਰਿਹਾ ਮਾਸੂਮ

ਗਲੇ `ਚ ਟੌਫੀ ਚਿਪਕਣ ਕਾਰਨ 4 ਸਾਲ ਦੇ ਬੱਚੇ ਦੀ ਮੌਤ, 3 ਘੰਟੇ ਤੜਪਦਾ ਰਿਹਾ ਮਾਸੂਮ

ਗਲੇ `ਚ ਟੌਫੀ ਚਿਪਕਣ ਕਾਰਨ 4 ਸਾਲ ਦੇ ਬੱਚੇ ਦੀ ਮੌਤ, 3 ਘੰਟੇ ਤੜਪਦਾ ਰਿਹਾ ਮਾਸੂਮ
ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ 4 ਸਾਲ ਦੇ ਬੱਚੇ ਦੀ ਟੌਫੀ ਗਲੇ ‘ਚ ਚਿਪਕਣ ਕਾਰਨ ਮੌਤ ਹੋ ਗਈ । ਪਰਿਵਾਰਕ ਮੈਂਬਰਾਂ ਅਨੁਸਾਰ ਉਹ ਤਿੰਨ ਘੰਟੇ ਤੱਕ ਬੱਚੇ ਨੂੰ ਲੈ ਕੇ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਭੱਜਦੇ ਰਹੇ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹੁਣ ਪਰਿਵਾਰਕ ਮੈਂਬਰਾਂ ਵੱਲੋਂ ਟਾਫੀ ਕੰਪਨੀ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ । ਜਾਣਕਾਰੀ ਅਨੁਸਾਰ ਕਾਨਪੁਰ ਦੇ ਬਰਾੜਾ ਥਾਣਾ ਖੇਤਰ ਦਾ ਰਹਿਣ ਵਾਲਾ ਅਨਵਿਤ ਨਾਂ ਦਾ ਬੱਚਾ ਫਰੂਟੋਲਾ ਟਾਫੀ ਖਾ ਰਿਹਾ ਸੀ । ਟੌਫੀ ਉਸ ਦੇ ਗਲੇ ਵਿਚ ਫਸ ਗਈ, ਜਿਸ ਕਾਰਨ ਉਹ ਸਾਹ ਲੈਣ ਵਿਚ ਅਸਮਰੱਥ ਸੀ। ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ 3 ਘੰਟੇ ਤੱਕ ਤੜਫਦੇ ਰਹੇ ਅਨਵਿਤ ਦੀ ਮੌਤ ਹੋ ਗਈ । ਕੰਪਨੀ ਮਸ਼ਹੂਰ ਬ੍ਰਾਂਡ ਕਿੰਡਰ ਜੋਏ ਦੀ ਨਕਲ ਕਰਕੇ ਫਰੂਟੋਲਾ ਟਾਫੀ ਬਣਾਉਂਦੀ ਹੈ । ਮ੍ਰਿਤਕ ਅਨਵਿਤ ਦੇ ਪਰਿਵਾਰਕ ਮੈਂਬਰਾਂ ਨੇ ਕੰਪਨੀ ਖਿਲਾਫ ਪੁਲਸ ਨੂੰ ਸ਼ਿਕਾਇਤ ਕੀਤੀ ਹੈ । ਮਮਲੇ ਪੁਲਸ ਨੇ ਜਾਂਚ ਤੋਂ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ । ਦੂਜੇ ਪਾਸੇ ਮਾਸੂਮ ਬੱਚੇ ਦੀ ਮੌਤ ਕਾਰਨ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ ।

Advertisement
Advertisement
Advertisement
Advertisement
Scroll to Top