Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:34 am

+91 90915 01313 , +91 90916 01313

punjabbanni@gmail.com
punjabbani@yahoo.com

ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ
ਪਟਿਆਲਾ-ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਹਨ। ਇਹ ਨਤੀਜੇ ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਵੇਖੇ ਜਾ ਸਕਦੇ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਬੀ.ਵੋਕ. (ਨਿਊਟ੍ਰੀਸ਼ਨ & ਹੈਲਥ ਕੇਅਰ ਸਾਇੰਸ) ਸਮੈਸਟਰ-ਛੇਵਾਂ; ਐੱਮ.ਐੱਡ. ਸਮੈਸਟਰ-ਚੌਥਾ; ਬੈਚਲਰ ਆਫ਼ ਹੋਟਲ ਮੈਨੇਜਮੈਂਟ ਸਮੈਸਟਰ-ਛੇਵਾਂ; ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਸਮੈਸਟਰ-ਛੇਵਾਂ; ਬੀ.ਪੀ.ਐੱਡ (ਦੋ ਸਾਲਾ ਕੋਰਸ) ਸਮੈਸਟਰ-ਦੂਜਾ; ਐੱਮ.ਐੱਸ.ਸੀ. ਬੌਟਨੀ ਸਮੈਸਟਰ-ਚੌਥਾ; ਐੱਮ.ਐੱਸ.ਸੀ. ਕੈਮਿਸਟਰੀ ਸਮੈਸਟਰ-ਦੂਜਾ; ਐੱਮ.ਐੱਸ.ਸੀ. ਮਾਈਕਰੋਬਾਇਓਲੋਜੀ ਸਮੈਸਟਰ-ਚੌਥਾ; ਐੱਲ. ਐੱਲ. ਬੀ ਸਮੈਸਟਰ-ਚੌਥਾ ਸ਼ਾਮਿਲ ਹਨ।

Advertisement
Advertisement
Advertisement
Advertisement
Scroll to Top