Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਦਿੱਲੀ ਪ੍ਰਦੂਸ਼ਣ ਸੰਕਟ : ਸਰਦੀਆਂ ਦੀਆਂ ਛੁਟੀਆਂ 9 ਤੋ 18 ਨਵੰਬਰ ਤੱਕ ਕੀਤੀਆਂ

ਦੁਆਰਾ: Punjab Bani ਪ੍ਰਕਾਸ਼ਿਤ :Wednesday, 08 November, 2023, 03:36 PM

ਦਿੱਲੀ ਪ੍ਰਦੂਸ਼ਣ ਸੰਕਟ : ਸਰਦੀਆਂ ਦੀਆਂ ਛੁਟੀਆਂ 9 ਤੋ 18 ਨਵੰਬਰ ਤੱਕ ਕੀਤੀਆਂ
ਦਿੱਲੀ, 8 ਨਵੰਬਰ -ਦਿੱਲੀ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਸਕੂਲਾਂ ਨੂੰ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਕਰਨ ਲਈ ਕਿਹਾ ਹੈ।ਇਸ ਸਬੰਧੀ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਨੈਸ਼ਨਲ ਏਅਰ ਕੁਆਲਿਟੀ ਇੰਡੈਕਸ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਨਾਜ਼ੁਕ ਸ਼੍ਰੇਣੀ ‘ਚ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਬਹੁਤ ਖਰਾਬ ਹੈ।
ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦਿੱਲੀ ਸਰਕਾਰ ਨੇ ਸਕੂਲਾਂ ਨੂੰ ਆਪਣੀਆਂ ਨਿਰਧਾਰਤ ਸਰਦੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦੇ ਆਦੇਸ਼ ਦਿੱਤੇ ਹਨ। ਹੁਣ ਸਰਦੀਆਂ ਦੀਆਂ ਛੁੱਟੀਆਂ 9 ਨਵੰਬਰ ਤੋਂ 18 ਨਵੰਬਰ ਤੱਕ ਕਰ ਦਿੱਤੀਆਂ ਗਈਆਂ ਹਨ।



Scroll to Top