Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:55 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬੀ ਯੂਨੀਵਰਸਿਟੀ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 02 November, 2023, 07:36 PM

ਪੰਜਾਬੀ ਯੂਨੀਵਰਸਿਟੀ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਹਨ। ਕੰਟਰੋਲਰ ਪ੍ਰੀਖਿਆਵਾਂ ਡਾ. ਵਿਸ਼ਾਲ ਗੋਇਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਤੀਜੇ ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਵੇਖੇ ਜਾ ਸਕਦੇ ਹਨ।

ਇਨ੍ਹਾਂ ਪ੍ਰੀਖਿਆਵਾਂ ਵਿੱਚ ਐੱਮ.ਐੱਸ-ਸੀ. ਭੂਗੋਲ ਸਮੈਸਟਰ-ਦੂਜਾ; ਬੀ ਐੱਸ.ਸੀ. ਇੰਪਰੂਵਮੈਂਟ (ਸਾਲਾਨਾ); ਬੀ.ਐੱਸ-ਸੀ. ਆਨਰਜ਼ ਕੈਮਿਸਟਰੀ ਸਮੈਸਟਰ-ਚੌਥਾ; ਬੀ.ਐੱਸ-ਸੀ. ਹਿਊਮਨ ਡਿਵੈਲਪਮੈਂਟ ਸਮੈਸਟਰ-ਚੌਥਾ; ਬੀ.ਐੱਸ-ਸੀ. ਹਿਊਮਨ ਡਿਵੈਲਪਮੈਂਟ ਸਮੈਸਟਰ-ਛੇਵਾਂ; ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਸਮੈਸਟਰ-ਦੂਜਾ (ਰੀਅਪੀਅਰ); ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਸਮੈਸਟਰ-ਦੂਜਾ; ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ-ਪੰਜਵਾਂ (ਗੋਲਡਨ ਚਾਂਸ); ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ-ਚੌਥਾ (ਗੋਲਡਨ ਚਾਂਸ); ਬੈਚਲਰ ਆਫ਼ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ-ਚੌਥਾ ਅਤੇ ਬੀ.ਏ. ਜੇ.ਐਮ.ਸੀ. ਆਨਰ ਸਮੈਸਟਰ-ਦੂਜਾ ਸ਼ਾਮਿਲ ਹਨ।



Scroll to Top