ਨਵਜੋਤ ਸਿੱਧੂ ਨੇ ਫਿਰ ਕੀਤੀ ’ਇੰਡੀਆ’ ਗਠਜੋੜ ਦੀ ਵਕਾਲਤ, ਕਹੀ ਵੱਡੀ ਗੱਲ
ਦੁਆਰਾ: Punjab Bani ਪ੍ਰਕਾਸ਼ਿਤ :Sunday, 01 October, 2023, 04:36 PM
ਨਵਜੋਤ ਸਿੱਧੂ ਨੇ ਫਿਰ ਕੀਤੀ ’ਇੰਡੀਆ’ ਗਠਜੋੜ ਦੀ ਵਕਾਲਤ, ਕਹੀ ਵੱਡੀ ਗੱਲ
ਚੰਡੀਗੜ੍ਹ, 1 ਅਕਤੂਬਰ, 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ’ਇੰਡੀਆ’ ਗਠਜੋੜ ਦੀ ਵਕਾਲਤ ਕੀਤੀ ਹੈ। ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਇੰਡੀਆ ਇਕ ਮਹਾੜ ਦੀ ਤਰ੍ਹਾਂ ਖਲੋਤਾ ਹੈ। ਇਧਰ ਉਧਰ ਆਉਂਦੇ ਤੂਫਾਨਾਂ ਨਾਲ ਇਸਦੀ ਸ਼ਾਨ ਨੂੰ ਫਰਕ ਨਹੀਂ ਪਵੇਗਾ। ਸਾਡੇ ਲੋਕਤੰਤਰ ਦੀ ਰਾਖੀ ਵਾਸਤੇ ਬਣੀ ਇਸ ਢਾਲ ਨੂੰ ਖਿੰਡਾਉਣ ਦੇ ਯਤਨ ਸਫਲ ਨਹੀਂ ਹੋਣਗੇ। ਪੰਜਾਬ ਨੂੰ ਇਹ ਸਮਝਣਾ ਪਵੇਗਾ ਕਿ ਇਹ ਚੋਣਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਵਾਸਤੇ ਹੈ ਨਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ