Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 4:59 am

+91 90915 01313 , +91 90916 01313

punjabbanni@gmail.com
punjabbani@yahoo.com

2 ਕੁੜੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ SGPC ਵੱਲੋਂ ਵੱਡੀ ਕਾਰਵਾਈ

2 ਕੁੜੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ SGPC ਵੱਲੋਂ ਵੱਡੀ ਕਾਰਵਾਈ

2 ਕੁੜੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ SGPC ਵੱਲੋਂ ਵੱਡੀ ਕਾਰਵਾਈ
ਅੰਮ੍ਰਿਤਸਰ, 23 ਸਤੰਬਰ 2023: ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਨੈਤਿਕ ਅਤੇ ਧਾਰਮਿਕ ਤੌਰ ‘ਤੇ ਘੋਰ ਉਲੰਘਣਾ ਕਰਾਰ ਦਿੰਦਿਆਂ ਇਸ ਅਨੰਦ ਕਾਰਜ ਵਿਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਸਾਰੇ ਕੰਮਕਾਜਾਂ ‘ਤੇ ਤੁਰੰਤ ਰੋਕ ਦਾ ਆਦੇਸ਼ ਦਿੱਤਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ ਤਾਂ ਹੈ ਹੀ ਬਲਕਿ ਗੈਰ-ਕੁਦਰਤੀ ਵੀ ਹੈ। ਉਨ੍ਹਾਂ ਨੇ ਸੰਸਾਰ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਇਸ ਉਲਟ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਸੁਚੇਤ ਰਹਿਣ ਦਾ ਆਦੇਸ਼ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖਾਂ ਨੂੰ ਆਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਹੀ ਕਰਨੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top