Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:46 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ
ਪਟਿਆਲਾ, 26 ਸਤੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 27 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 27-09-2023 ਦਿਨ ਬੁੱਧਵਾਰ ਨੂੰ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਪਾਸ ਹੋਵੇ ਅਤੇ ਉਮਰ 18 ਤੋਂ 32 ਸਾਲ ਵਿਚਕਾਰ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 27-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top